ਰੀਨਾ ਰਾਏ ਅਤੇ ਮਨਦੀਪ ਸਿੱਧੂ ਹੋਏ ਆਮੋ ਸਾਹਮਣੇ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਰੀਨਾ ਰਾਏ ਦੇ ਵੱਲੋਂ ਕਈ ਟੀਵੀ ਚੈਨਲਾਂ ਦੇ ਉੱਤੇ ਇੰਟਰਵਿਊ ਦਿੱਤੇ ਗਏ ਹਨ ਜਿਨ੍ਹਾਂ ਦੇ ਬੱਚੇ ਉਸ ਦੇ ਵੱਲੋਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਦੇ ਉੱਤੇ ਬਹੁਤ ਸਾਰੇ ਇਲਜਾਮ ਲਗਾਏ ਗਏ ਹਨ ਜਿਸਦੇ ਉਸ ਦਾ ਕਹਿਣਾ ਹੈ ਕਿ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਮਨਦੀਪ ਸਿੱਧੂ ਦੇ ਵੱਲੋਂ ਉਸ ਨੂੰ ਪੰਜਾਬ ਤੋਂ ਚਲੇ ਜਾਣ ਦੇ ਲਈ ਕਿਹਾ ਗਿਆ ਸੀ ਦੀ ਵਜ੍ਹਾ ਕਾਰਨ ਉਹ ਵਿਦੇਸ਼ ਚਲੇ ਗਈ

ਪਰ ਦੂਸਰੇ ਪਾਸੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਦਾ ਇੰਟਰਵਿਊ ਸਾਹਮਣੇ ਆਇਆ ਹੈ ਜਿਸ ਦੇ ਬਚਾਅ ਉਨ੍ਹਾਂ ਦੇ ਵੱਲੋਂ ਰੀਨਾ ਰਾਏ ਦੇ ਵੱਲੋਂ ਜੋ ਵੀ ਇਲਜ਼ਾਮ ਉਨਾਂ ਤੇ ਲਗਾਏ ਗਏ ਹਨ ਉਨ੍ਹਾਂ ਨੂੰ ਨਕਾਰਿਆ ਗਿਆ ਹੈ ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕਿਸੇ ਦੇ ਘਰ ਦੇ ਵਿੱਚ ਕੋਈ ਮੌਤ ਹੁੰਦੀ ਹੈ ਤਾਂ ਉਸ ਸਮੇਂ ਮਾਨਸਿਕ ਸਥਿਤੀ ਅਜਿਹੀ ਨਹੀਂ ਹੁੰਦੇ ਕਿ ਕੋਈ ਅਜਿਹਾ ਫ਼ੈਸਲਾ ਲਿਆ ਜਾ ਸਕੇ ਜਿਸਦੇ ਬੁਲਾਉਣਾ ਹੈ ਜਦ ਇਸ ਨੂੰ ਨਹੀਂ ਬੁਲਾਉਣਾ ਇਸ ਤੋ ਇਲਾਵਾ ਰੀਨਾ ਰਾਏ ਦੇ ਵੱਲੋਂ ਜੋ ਵੀ ਇਲਜ਼ਾਮ ਉਨ੍ਹਾਂ ਦੇ ਉੱਤੇ ਲਗਾਏ ਗਏ ਹਨ ਉਨ੍ਹਾਂ ਇਲਜ਼ਾਮਾਂ ਨੂੰ ਇਨ੍ਹਾਂ ਦੇ ਵੱਲੋਂ ਝੂਠਾ ਕਰਾਰ ਦਿੱਤਾ ਗਿਆ ਹੈ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *