ਦੀਪ ਸਿੱਧੂ ਦੇ ਭਰਾ ਨੇ ਰੀਨਾ ਰਾਏ ਨੂੰ ਦਿੱਤਾ ਠੋਕਵਾਂ ਜਵਾਬ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕੁਝ ਦਿਨਾਂ ਤੋਂ ਰੀਨਾ ਰਾਏ ਦੇ ਵੱਲੋਂ ਕਈ ਟੀਵੀ ਚੈਨਲਾਂ ਉੱਤੇ ਇੰਟਰਵਿਊ ਦਿੱਤੇ ਗਏ ਹਨ ਜਿਨ੍ਹਾਂ ਦੇ ਬੱਚੇ ਉਸ ਦੇ ਵੱਲੋਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਦੇ ਉੱਤੇ ਬਹੁਤ ਸਾਰੇ ਇਲਜਾਮ ਲਗਾਏ ਗਏ ਹਨ ਜਿਸ ਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਮਨਦੀਪ ਸਿੱਧੂ ਦੇ ਵੱਲੋਂ ਹੈ ਉਸਨੂੰ ਇਥੋਂ ਚਲੇ ਜਾਣ ਦੇ ਲਈ ਕਿਹਾ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਉਹ ਦੀਪ ਸਿੱਧੂ ਦੇ ਭੋਗ ਦੇ ਉੱਤੇ ਵੀ ਨਹੀਂ ਆਈ ਇਸ ਤੋਂ ਇਲਾਵਾ ਉਸ ਦੇ ਵੱਲੋਂ ਮਨਦੀਪ ਸਿੱਧੂ ਦੇ ਉੱਤੇ ਹੋਰ ਵੀ ਬਹੁਤ ਸਾਰੇ ਇਲਜ਼ਾਮ ਲਗਾਏ ਗਏ ਪਰ

ਦੂਸਰੇ ਪਾਸੇ ਹੋਣਾ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਉਸਦੇ ਇੰਟਰਵਿਊ ਸਾਹਮਣੇ ਆ ਰਹੇ ਹਨ ਜਿਸਦੇ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਰੀਨਾ ਰਾਏ ਦੇ ਵੱਲੋਂ ਜੋ ਵੀ ਓਹਨਾ ਦੇ ਉੱਤੇ ਲਗਾਏ ਗਏ ਹਨ ਉਹ ਸਬ ਝੂਠੇ ਇਲਜ਼ਾਮ ਹਨ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਸਮੇਂ ਉਨ੍ਹਾਂ ਦੇ ਭਰਾ ਦੀ ਮੌਤ ਹੁੰਦੀ ਹੈ ਤਾਂ ਉਸ ਸਮੇਂ ਇਨ੍ਹਾਂ ਨੂੰ ਕੋਈ ਵੀ ਸੁੱਧ-ਬੁੱਧ ਨਹੀਂ ਸੀ ਅਤੇ ਇਹ ਕਿਸੇ ਨੂੰ ਵੀ ਰੋਕਣ ਦੀ ਸਥਿਤੀ ਦੇ ਬਚਨ ਨਹੀਂ ਸੀ ਸੋ ਇਸ ਮਾਮਲੇ ਸਬੰਧੀ ਹੁਣ ਲੋਕਾਂ ਦੇ ਵੱਲੋਂ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *