ਨਿਹੰਗ ਸਿੰਘ ਫੋਜਾਂ ਮਨਾਉਣਗੀਆਂ ਚੰਡੀਗੜ੍ਹ ਦੇ ਵਿਚ ਹੋਲਾ ਮਹੱਲਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੁਹਾਲੀ ਦੇ ਵਿਚ ਇਨਸਾਫ ਮੋਰਚਾ ਚੱਲ ਰਿਹਾ ਹੈ ਲੰਬੇ ਸਮੇਂ ਤੋ ਬੰਦੀ ਸਿੰਘਾਂ ਦੀਆਂ ਸਜਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਫਿਰ ਵੀ ਉਨ੍ਹਾਂ ਨੂੰ ਜੇਲ ਤੋਂ ਬਾਹਰ ਨਹੀਂ ਕੀਤਾ ਜਾ ਰਿਹਾ ਭਾਵੇਂ ਕਿ ਸੰਵਿਧਾਨਕ ਤੌਰ ਤੇ ਉਨ੍ਹਾਂ ਨੂੰ ਬਾਹਰ ਕੀਤਾ ਜਾਣਾ ਚਾਹੀਦਾ ਹੈ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਵੱਡੀ ਗਿਣਤੀ ਦੇ ਬਚੇ ਸੰਗਤ ਮੁਹਾਲੀ ਦੇ ਵਿਚ ਪਹੁੰਚੀ ਹੈ ਤਾਂ ਜੋ ਸਰਕਾਰਾਂ ਦੇ ਉੱਤੇ ਦਬਾਅ ਬਣਾਇਆ ਜਾ ਸਕੇ ਅਤੇ

ਇਸ ਮੋਰਚੇ ਨੂੰ ਦਿੱਤਾ ਜਾ ਸਕੇ ਇਸ ਸਬੰਧੀ ਹੋਣਾ ਜਦੋਂ ਨਿਹੰਗ ਸਿੰਘ ਫੋਜਾਂ ਦੇ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਉਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ ਤਾਂ ਉਹ ਇੱਥੇ ਹੀ ਮੌਜੂਦ ਰਹਿਣਗੇ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਵਾਰ ਹੋਲਾ ਮਹੱਲਾ ਏਥੇ ਹੀ ਮਨਾਉਣਗੇ ਸੋ ਇਸ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਰਕਾਰਾਂ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਉਹ ਲੰਬੇ ਸਮੇਂ ਤੋਂ ਉਨ੍ਹਾਂ ਦੇ ਵੱਲੋਂ ਬੰਦੀ ਸਿੰਘਾਂ ਨੂੰ ਬੰਦੀ ਬਣਾਇਆ ਗਿਆ ਹੈ ਸੋ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *