ਇਸ ਵੇਲੇ ਦੀ ਵੱਡੀ ਖ਼ਬਰ ਭਗਵੰਤ ਮਾਨ ਦੇ ਨਾਲ ਜੁੜੀ ਵਿੱਚ ਸਾਹਮਣੇ ਆ ਰਹੀ ਹੈ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਆਪਣੇ ਚੋਣ-ਪ੍ਰਚਾਰ ਨੂੰ ਲੈ ਕੇ ਸਰ-ਗਰਮ ਨਜ਼ਰ ਆ ਰਹੇ ਹਨ ਮਿਲੀ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਜਿੱਥੇ ਦਿੱਲੀ ਦੇ ਵਿੱਚ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ
ਉਥੇ ਹੀ ਆਉਣ ਵਾਲੀਆਂ ਚੋਣਾਂ ਦੇ ਵਿੱਚ ਦਿੱਲੀ ਦੇ ਲੋਕਾਂ ਦੇ ਵਲੋਂ ਚੋਣਾਂ ਹੋਣ ਤੋਂ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਫਿਰ ਤੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਆਗੂ ਭਗਵੰਤ ਮਾਨ ਵੀ ਲੋਕਾਂ ਦੇ ਵਿੱਚ ਸਰ-ਗਰਮ ਦਿਖਾਈ ਦੇ ਰਹੇ ਹਨ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦਿੱਲੀ ਦੀਆਂ ਸੜਕਾਂ ਤੇ ਪੂਰੀ ਤਰ੍ਹਾਂ ਦੇ ਨਾਲ ਛਾਏ ਹੋਏ ਹਨ
ਅਤੇ ਦਿੱਲੀ ਦੇ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਜਿੱਤਣ ਦਾ ਪੂਰਾ ਭ ਰੋ ਸਾ ਦਿਵਾਇਆ ਜਾ ਰਿਹਾ ਹੈ ਕਿ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਲੋਕ ਹਿੱ ਤ ਦੀ ਗੱਲ ਕਰ ਰਹੀ ਅਤੇ ਪਿਛਲੇ ਸਮੇਂ ਦੇ ਵਿਚ ਦਿੱਲੀ ਦੀਆਂ ਸਹੂਲਤਾਂ ਬਹੁਤ ਜ਼ਿਆਦਾ ਵਧ ਗਈਆਂ ਹਨ ਜਿਸ ਦੇ ਚਲਦੇ ਕੀ ਆਉਣ ਵਾਲੀਆਂ ਚੋਣਾਂ ਦੇ ਵਿੱਚ ਵੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦਾ ਮੁੱਖ ਮੰਤਰੀ ਐਲਾਨਿਆ ਗਿਆ ਹੈ ਅਤੇ ਚੋਣਾਂ ਦੇ ਰਿਜ਼ਲਟ ਆਉਣ ਤੋਂ ਪਹਿਲਾਂ ਹੀ ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਐ ਲਾ ਨ ਦਿੱਤਾ ਹੈ
ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਦਿੱਲੀ ਦੇ ਵਿੱਚ ਹੋਰ ਕੋਈ ਵੀ ਮੁੱਖ ਮੰਤਰੀ ਨਹੀਂ ਬਣ ਸਕਦਾ ਕਿਉਂਕਿ ਲੋਕ ਇੱਧਰ ਦੇ ਕੰਮ ਸਿਰਫ਼ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਕਰ ਰਹੇ ਹਨ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਵਿੱਚ ਆਂਕਿਆ ਜਾ ਰਿਹਾ ਹੈ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਭਗਵੰਤ ਮਾਨ ਹੋਵੇਗਾ ਪੂਰੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਰ ਸਾਡੇ ਨਾਲ ਜੁੜੇ ਰਹਿਣ ਲਈ ਧੰਨ-ਵਾਦ ਸੂਬੇ ਪੰਜਾਬ ਦੇ ਨਾਲ ਜੁਡ਼ੀਆਂ ਹੋਈਆਂ ਵੱਡੀਆਂ ਅਤੇ ਤਾਜ਼ੀਆਂ ਖਬਰਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਨਾਲ ਜੁੜੇ ਰਹੋ