ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੀ ਸਿਆਸੀ ਪਾਰਟੀ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਵਿੱਚ ਸਾਹਮਣੇ ਆ ਰਹੀ ਹੈ ਪਿਛਲੇ ਸੱਤ ਅੱਠ ਹਫ਼ਤਿਆਂ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਗਾਤਾਰ ਘੇਰਦੇ ਹੋਏ ਨਜ਼ਰ ਆ ਰਹੇ ਹਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖਿ ਲਾ ਫ ਵੱਡੇ ਨਿਸ਼ਾਨੇ ਸਾਧੇ ਕਿਸਾਨਾਂ ਅਤੇ ਆਪਣੀ ਤਿੱਖੀ ਕਰਾਰੇ ਬੋਲਾਂ ਦੇ ਨਾ ਲ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਸੀ
ਪਰ ਇਸ ਦੇ ਚਲਦੇ ਹੀ ਬਹੁਤ ਲੰਬੇ ਸਮੇਂ ਤੋ ਕਾਂਗਰਸ ਪਾਰਟੀ ਦੇ ਵਿੱਚ ਕ ਲੇ ਸ਼ ਚਲਦਾ ਆ ਰਿਹਾ ਹੈ ਇਸ ਕਾਟੋ-ਕਲੇਸ਼ ਦੇ ਵਿਚ ਹੁਣ ਸੋਨੀਆ ਗਾਂਧੀ ਦਾ ਵੀ ਬਿ ਆ ਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਰਲ-ਮਿਲ ਕੇ ਰਹਿਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਕਰ ਲੈਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਚੋਣਾਂ ਦੇ ਵਿੱਚ ਕਾਂਗਰਸ ਸਰਕਾਰ ਫਿਰ ਤੋਂ ਸੱਤਾ ਵਿੱਚ ਆ ਸਕੇ
ਪਰ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੇ ਤਿੱਖੇ ਬੋਲਾਂ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਲਗਾਤਾਰ ਘੇ ਰਿ ਆ ਜਾ ਰਿਹਾ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਨੇ ਬੇ ਅ ਦ ਬੀ ਅਤੇ ਗੋ ਲੀ ਕਾਂ ਡ ਮਾਮਲਿਆਂ ਤੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਤਿੱਖੇ ਬੋਲਾਂ ਤੇ ਨਾਲਾ ਘੇ ਰਿ ਆ ਸੀ ਇਸ ਦੇ ਚੱਲਦਿਆਂ ਹੀ ਕਾਫ਼ੀ ਜ਼ਿਆਦਾ ਕ ਲੇ ਸ਼ ਵਧ ਚੁੱਕਾ ਸੀ ਅਤੇ ਕਾਂਗਰਸ ਪਾਰਟੀ ਨੇ ਇਹ ਸਭ ਕੁਝ ਦੇਖਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਸੀ ਇਸ ਤੋਂ ਬਾਅਦ ਹੀ ਨਵਜੋਤ ਸਿੰਘ ਸਿੱਧੂ ਦਾ ਇਕ-ਦਮ ਹੀ ਟਵੀਟ ਆਉਣਾ ਬੰਦ ਹੋ ਗਿਆ
ਪਰ ਹੁਣ ਕੁਝ ਸਮੇਂ ਬਾਅਦ ਨਵਜੋਤ ਸਿੰਘ ਸਿੱਧੂ ਫਿਰਤੂ ਟਵੀਟ ਤੇ ਸ-ਰਗਰਮ ਨਜ਼ਰ ਆ ਰਹੇ ਹਨ ਜਿਸਦੇ ਵਿਚ ਉਨ੍ਹਾਂ ਨੇ ਇੱਕ ਹੁਣ ਨਵਾਂ ਤਾਜ਼ਾ ਟ ਵਿੱ ਟ ਕਿਤਾ ਹੈ ਜਿਸ ਵਿਚ ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦੇ ਬਾਰੇ ਫਿਰ ਤੋਂ ਪਰਦਾ-ਫਾਸ਼ ਕਰ ਦਿੱਤਾ ਹੈ ਇਸ ਮਾਮਲੇ ਨਾਲ ਜੁੜੀ ਵੀ ਪੂਰੀ ਜਾਣਕਾਰੀ ਦੇਖਣ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਅੰਤ ਤੱਕ ਦੇਖੇ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ