ਇਸ ਵੇਲੇ ਦੀ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜਵੇਂ ਸਾਹਮਣੇ ਆ ਰਹੀ ਹੈ ਹੁਣ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਦੇ ਵਿੱਚ ਬਿਜਲੀ ਸਮਝੌਤਿਆਂ ਨੂੰ ਰੱ ਦ ਕਰਨ ਦੀ ਗੱਲ ਆਖ ਰਹੇ ਹਨ ਇਸ ਵੇਲੇ ਦੀ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਹੋ ਰਹੀ ਇਸ ਵੀਡੀਓ ਦੇ ਨਾਲ ਜੁਡ਼ੀ ਨੂੰ ਸਾਹਮਣੇ ਆ ਰਹੀ ਹੈ ਜਿਸ ਚ ਨਵਜੋਤ ਸਿੰਘ ਸਿੱਧੂ ਬਿਜਲੀ ਦੇ ਹੋ ਰਹੇ ਸਮਝੌਤੇ ਨੂੰ ਰੱ ਦ ਕਰਨ ਦੀ ਗੱਲ ਆਖ ਰਹੇ ਹਨ ਅਤੇ ਨਵਜੋਤ ਸਿੰਘ ਸਿੱਧੂ ਨੇ ਵੱਡੇ ਐ ਲਾ ਨ ਕਰ ਦਿੱਤੇ ਹਨ
ਕਿ ਜੇਕਰ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਕਾਂਗਰਸ ਦੀ ਫਿਰ ਤੋਂ ਸਰਕਾਰ ਆਉਂਦੀ ਹੈ ਤੇ ਪੰਜਾਬ ਦਾ ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਬਣਦਾ ਹੈ ਤਾਂ ਪੰਜਾਬ ਦੇ ਵਿੱਚ ਅਜਿਹੀਆਂ ਸਹੂਲਤਾਂ ਪ੍ਰਦਾਨ ਕਰ ਦੇਵਾਂਗਾ ਜਿਸ ਬਾਰੇ ਪੰਜਾਬ ਦੇ ਲੋਕਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਵੱਡਾ ਐ ਲਾ ਨ ਹੈ ਕਿ ਜੇਕਰ ਪੰਜਾਬ ਦੀ ਸੱਤਾ ਦੇ ਵਿਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਬਣਦੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਬਾਰਾਂ ਰੁਪਏ ਪ੍ਰਤੀ ਯੂਨਿਟ ਮਿਲਣ ਵਾਲੀ ਬਿਜਲੀ ਦਾ ਰੇਟ ਤਿੱਨ ਤੋਂ ਪੰਜ ਰੁਪਏ ਪ੍ਰਤੀ ਯੂਨਿਟ ਕਰ ਦਿੱਤਾ ਜਾਵੇਗਾ
ਇਹ ਪੰਜਾਬ ਦੇ ਲੋਕਾਂ ਨਾਲ ਵਾ ਅ ਦਾ ਕੀਤਾ ਜਾ ਰਿਹਾ ਹੈ ਅਤੇ ਇਹ ਵਾਅਦਾ ਕਿਸੇ ਹੋਰ ਸਿਆਸੀ ਲੀਡਰ ਦਾ ਨਹੀਂ ਬਲਕਿ ਨਵਜੋਤ ਸਿੰਘ ਸਿੱਧੂ ਦਾ ਹੈ ਜੋ ਕਿ ਨਵਜੋਤ ਸਿੰਘ ਸਿੱਧੂ ਆਪਣਾ ਕੀਤਾ ਹੋਇਆ ਵਾਅਦਾ ਹਮੇਸ਼ਾਂ ਪੂਰਾ ਕਰਦੇ ਹਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੰਮ੍ਰਿਤਸਰ ਗੁਰੂ ਦੀ ਨਗਰੀ ਤੋਂ ਮੈਂ ਛੇ ਵਾਰ ਚੋਣਾਂ ਜਿੱ ਤ ਚੁੱਕਾ ਹਾਂ ਅਤੇ ਅੰਮ੍ਰਿਤਸਰ ਦੇ ਲੋਕਾਂ ਦਾ ਮੈਂ ਭ ਰੋ ਸਾ ਕਦੇ ਨਹੀਂ ਟੁੱ ਟ ਣ ਦੇਵਾਂਗਾ ਇਸ ਦੇ ਨਾਲ ਹੀ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾ ਬ ਦੇ ਵਿੱਚ ਵਗ ਰਿਹਾ ਨ ਸ਼ਿ ਆਂ ਦਾ ਦਰਿਆ ਜੋ ਕਿ ਚਿੱ ਟੇ ਨਾਮ ਦੇ ਨ ਸ਼ੇ ਦੇ ਨਾਲ ਪੰਜਾਬ ਦਾ ਨੌਜਵਾਨ ਖ਼ ਤ ਮ ਹੋ ਰਹੇ ਹਨ ਪੁਰਸ਼ਾਂ ਨ ਸ਼ੇ ਨੂੰ ਜਡ਼੍ਹ ਤੋਂ ਖ ਤ ਮ ਕਰ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਦਾ ਪਰਦਾ-ਫਾਸ਼ ਕਰ ਦਿੱਤਾ ਜਾਵੇਗਾ ਪੂਰੀ ਜਾਣਕਾਰੀ ਦੇਖਣ ਲਈ ਬੱਸ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਤੇਜਸ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ