ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਬਟਾਲਾ ਦੇ 18 ਸਾਲਾ ਭਰਤਪ੍ਰੀਤ ਸਿੰਘ ਨੇ ਯੇਚੀਅਨ (ਦੱਖਣੀ ਕੋਰੀਆ) ਵਿਚ ਸ਼ੁਰੂ ਹੋਈ ਅੰਡਰ-20 ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਸੋਨ ਤਮਗਾ ਜਿੱਤ ਕੇ ਭਾਰਤ, ਪੰਜਾਬ ਅਤੇ ਪੰਜਾਬੀ ਦਾ ਨਾਂ ਰੌਸ਼ਨ ਕੀਤਾ ਹੈ। ਡਿਸਕਸ ਥ੍ਰੋ ਮੁਕਾਬਲੇ ਚ । ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ 55.66 ਮੀਟਰ ਸੁੱਟ ਕੇ ਇਹ ਉਪਲੱਬਧੀ ਹਾਸਲ ਕੀਤੀ ਹੈ।
ਇਸ ਸਬੰਧੀ ਭਰਤਪ੍ਰੀਤ ਦੀ ਮਾਂ ਰਜਨੀ ਨੇ ਦੱਸਿਆ ਕਿ ਉਹ ਬਟਾਲਾ ਸਥਿਤ ਪੰਜਾਬ ਪੁਲਸ ਦੇ ਸੰਜ ਸੈਂਟਰ ‘ਚ ਰੋਜ਼ਾਨਾ 287 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਕੰਮ ਕਰਦੀ ਹੈ, ਜਦਕਿ ਉਸ ਦਾ ਪਤੀ ਵੀ ਪੰਜਾਬ ਪੁਲਸ ‘ਚ ਹੈੱਡ ਕਾਂਸਟੇਬਲ ਸੀ। ‘ਭਰਤਪ੍ਰੀਤ ਦੀ ਇਸ ਪ੍ਰਾਪਤੀ ‘ਤੇ ਮੇਰੀ ਖੁਸ਼ੀ ਦਾ ਕੋਈ ਅੰਤ ਨਹੀਂ ਹੈ। ‘ਭਰਤਪ੍ਰੀਤ ਦਾ ਸੁਪਨਾ ਹੈ ਕਿ ਉਹ ਸਖਤ ਮਿਹਨਤ ਕਰੇ ਅਤੇ ਆਪਣੇ ਪਿਤਾ ਦੀ ਨੌਕਰੀ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੋਵੇਂ ਬੱਚੇ ਆਈਪੀਐਸ ਅਧਿਕਾਰੀ ਬਣਨਾ ਚਾਹੁੰਦੇ ਹਨ।
ਬਟਾਲਾ ਸਾਂਝ ਕੇਂਦਰ ਦੇ ਇੰਚਾਰਜ ਤੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਸਬ ਇੰਸਪੈਕਟਰ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਭਰਤਪ੍ਰੀਤ ਸਿੰਘ ਬਹੁਤ ਮਿਹਨਤੀ ਬੱਚਾ ਹੈ ਤੇ ਉਸ ਦੇ ਵੱਡੇ-ਵੱਡੇ ਸੁਪਨੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਤਾ ਰਜਨੀ ਨੇ ਬੜੀ ਮਿਹਨਤ ਨਾਲ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਹੈ ਅਤੇ ਹੁਣ ਅਸੀਂ ਬਹੁਤ ਖੁਸ਼ ਹਾਂ ਕਿ ਭਰਤਪ੍ਰੀਤ ਸਿੰਘ ਹੌਲੀ-ਹੌਲੀ ਮਿਹਨਤ ਨਾਲ ਸਫਲਤਾ ਦੀਆਂ ਪੌੜੀਆਂ ਚੜ੍ਹ ਰਿਹਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇਫੋਲੋ ਜਰੂਰ ਕਰੋ