ਤੇਜ਼ ਹਨੇਰੀ ਝੱਖੜ ਨੇ ਮਚਾਈ ਤਬਾਹੀ ਸੜਕ ਤੇ ਖੜ੍ਹੀਆਂ ਕਾਰਾਂ ਦਾ ਦੇਖੋ ਕੀ ਕਰ ਦਿੱਤਾ ਹਾਲ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ

ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਗੁਰਦਾਸਪੁਰ ‘ਚ ਬੀਤੀ ਸ਼ਾਮ ਆਏ ਤੇਜ਼ ਝੱਖੜ ਕਾਰਨ ਗੁਰਦਾਸਪੁਰ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸੜਕਾਂ ‘ਤੇ ਖੜ੍ਹੀਆਂ ਕਾਰਾਂ ‘ਤੇ ਦਰੱਖਤ ਡਿੱਗ ਪਏ ਹਨ। ਤੇਜ਼ ਹਵਾ ਕਾਰਨ ਗੁਰਦਾਸਪੁਰ ਦੇ ਜੇਲ ਰੋਡ ਤੇ ਇਕ ਕਾਰ ਡੇਟਿੰਗ ਪੇਂਟਿੰਗ ਦੀ ਦੁਕਾਨ ਦੇ ਬਾਹਰ ਖੜ੍ਹੀਆਂ ਦੋ ਕਾਰਾਂ ਤੇ ਦਰੱਖਤ ਡਿੱਗ ਗਏ

ਜਿਸ ਕਾਰਨ ਦੁਕਾਨਦਾਰ ਦਾ ਨੁਕਸਾਨ ਹੋ ਗਿਆ। ਲੱਖਾਂ ਰੁਪਏ ਦਾ। ਮੌਕੇ ‘ਤੇ ਮੌਜੂਦ ਇਕ ਰਾਹਗੀਰ ਨੇ ਦੱਸਿਆ ਕਿ ਤੇਜ਼ ਹਵਾ ਕਾਰਨ ਦੁਕਾਨ ਦੇ ਬਾਹਰ ਅੰਬਾਂ ਦੇ ਦਰੱਖਤ ਦੁਕਾਨ ਦੇ ਬਾਹਰ ਖੜ੍ਹੀਆਂ ਮਹਿੰਗੀਆਂ ਕਾਰਾਂ ‘ਤੇ ਡਿੱਗ ਪਏ। ਉਨ੍ਹਾਂ ਦੱਸਿਆ ਕਿ ਗੱਡੀ ਚ ਸਵਾਰ ਦੋਵੇਂ ਡਰਾਈਵਰਾਂ ਨੇ ਇਨ੍ਹਾਂ ਕਾਰਾਂ ਨੂੰ ਦਰੱਖਤ ਤੇ ਡਿੱਗਣ ਤੋਂ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਜਦੋਂ ਇਹ ਦਰੱਖਤ ਕਾਰ ਤੇ ਡਿੱਗ ਪਿਆ ਤਾਂ ਕਾਰ ਚਾਲਕ ਕਾਰ ਦੇ ਅੰਦਰ ਹੀ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *