55 ਸਾਲਾ ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਅਜਿਹੀ ਦਰਦਨਾਕ ਮੌ ਤ ਕਿ ਲਾ ਸ਼ ਦਾ ਹਾਲ ਦੇਖ ਰੂਹ ਜਾਏਗੀ ਕੰਬ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅਜਿਹਾ ਹੀ ਇਕ ਮਾਮਲਾ ਮੁੰਬਈ ਤੋਂ ਸਾਹਮਣੇ ਆਇਆ ਹੈ, ਜਿਵੇਂ ਕਿ ਦਿੱਲੀ ਵਿਚ ਸ਼ਰਧਾ ਵਾਲਕਰ ਕਤਲ ਕੇਸ। ਇੱਥੇ ਲਿਵ-ਇਨ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਦੀ ਹੱ ਤਿਆ ਕਰ ਦਿੱਤੀ ਅਤੇ ਚੇਨਸ਼ਾ (ਦਰੱਖਤ ਕੱਟਣ ਵਾਲੀ ਮਸ਼ੀਨ) ਨਾਲ ਸਰੀਰ ਦੇ ਕਈ ਟੁਕੜੇ ਕਰ ਦਿੱਤੇ। ਕਿਹਾ ਜਾ ਰਿਹਾ ਹੈ ਕਿ ਉਹ ਸਰੀਰ ਦੇ ਟੁਕੜਿਆਂ ਨੂੰ ਪ੍ਰੈਸ਼ਰ ਕੁੱਕਰ ਚ ਉਬਾਲਦਾ ਸੀ ਤਾਂ ਕਿ ਉਸ ਚੋਂ ਬਦਬੂ ਨਾ ਆਵੇ। ਫਿਲਹਾਲ ਪੁਲਸ ਮੁਲਜ਼ਮ ਨੂੰ ਗ੍ਰਿ ਫਤਾਰ ਕਰ ਕੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਦਰਅਸਲ, ਮਾਮਲਾ ਸ਼ਹਿਰ ਦੇ ਮੀਰਾ ਰੋਡ ‘ਤੇ ਸਥਿਤ ਨਯਾ ਨਗਰ ਥਾਣਾ ਖੇਤਰ ਦੀ ਗੀਤਾ-ਆਕਾਸ਼ਦੀਪ ਸੁਸਾਇਟੀ ਦਾ ਹੈ। ਮਨੋਜ ਸਾਨੇ (56) ਆਪਣੇ ਲਿਵ-ਇਨ-ਪਾਰਟਨਰ 36 ਸਾਲਾ ਸਰਸਵਤੀ ਵੈਦਿਆ ਨਾਲ ਲੰਬੇ ਸਮੇਂ ਤੋਂ ਸੋਸਾਇਟੀ ਦੀ ਸੱਤਵੀਂ ਮੰਜ਼ਲ ‘ਤੇ ਰਹਿ ਰਹੇ ਸਨ। ਕੁਝ ਦਿਨਾਂ ਤੋਂ ਮਨੋਜ ਦੇ ਫਲੈਟ ਚੋਂ ਅਜੀਬ ਜਿਹੀ ਬਦਬੂ ਆ ਰਹੀ ਸੀ। ਇਸ ਬਦਬੂ ਤੋਂ ਉਸ ਦੇ ਗੁਆਂਢੀ ਪਰੇਸ਼ਾਨ ਸਨ। ਉਹਨਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇਫੋਲੋ ਜਰੂਰ ਕਰੋ

Leave a Reply

Your email address will not be published. Required fields are marked *