ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨਜ਼ਦੀਕ ਹਨ ਜਿਸ ਕਾਰਨ ਪੰਜਾਬ ਵਿੱਚ ਸਿ ਆ ਸ ਤ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ ਰੋਜ਼ਾਨਾ ਹੀ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਉੱਤੇ ਤੰਜ ਕੱਸੇ ਜਾਂਦੇ ਹਨ ਹੁਣ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੇ ਕਾਂਗਰਸ ਪਾਰਟੀ ਉੱਤੇ ਨਿਸ਼ਾਨੇ ਸਾਧੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਵੱਲੋਂ ਦ ਲਿ ਤ ਲੋਕਾਂ ਨੂੰ ਵੋਟ ਬੈਂਕ ਦੀ ਤਰ੍ਹਾਂ ਇਸਤੇ-ਮਾਲ ਕੀਤਾ ਜਾਂਦਾ ਹੈ
ਉਨ੍ਹਾਂ ਨੇ ਬਹੁਤ ਸਾਰੀਆਂ ਦਲੀਲਾਂ ਪੇ ਸ਼ ਕੀਤੀਆਂ ਹਨ ਜਿਸ ਦੇ ਤ ਹਿ ਤ ਉਨ੍ਹਾਂ ਨੇ ਕਾਂਗਰਸ ਪਾਰਟੀ ਉੱਤੇ ਤੰ ਜ ਕੱਸੇ ਹਨ ਅਤੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਇਹ ਸਮਝਾਉਣ ਦੀ ਕੋ ਸ਼ਿ ਸ਼ ਕੀਤੀ ਹੈ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਹਮੇਸ਼ਾਂ ਹੀ ਲੁੱ ਟਿ ਆ ਜਾਂਦਾ ਰਿਹਾ ਹੈ ਇਸ ਤੋਂ ਅਗਲੀ ਗੱਲ ਕਰ ਲਈਏ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ਦੇ ਵਿੱਚ ਕੋ ਰੋ ਨਾ ਨੇ ਦਸਤਕ ਦਿੱਤੀ ਹੈ ਜਾਣਕਾਰੀ ਮੁਤਾਬਕ ਬਹੁਤ ਸਾਰੇ ਬੱਚੇ ਕੋ ਰੋ ਨਾ ਪਾ ਜ਼ੇ ਟਿ ਵ ਪਾਏ ਗਏ ਹਨ
ਜਿਸ ਤੋਂ ਬਾਅਦ ਇਹ ਹ ਦਾ ਇ ਤ ਜਾਰੀ ਕੀਤੀ ਗਈ ਹੈ ਜਿਹੜੇ ਅਧਿਆਪਕਾਂ ਨੂੰ ਕੋ ਰੋ ਨਾ ਵੈ ਕ ਸੀ ਨ ਨਹੀਂ ਲੱਗੀ ਉਹ ਇਕੱਤੀ ਅਗਸਤ ਤੋਂ ਬਾਅਦ ਸਕੂਲਾਂ ਵਿੱਚ ਦਾ ਖ਼ ਲ ਨਹੀਂ ਹੋ ਸਕਣਗੇ ਇਸ ਤੋਂ ਇਲਾਵਾ ਇਕ ਵੱਡੀ ਖਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੇੈ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝ ਟ ਕਾ ਲੱਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਸਰਕਾਰ ਨੇ ਹਜ਼ਾਰਾਂ ਹੀ ਭਾਰਤੀਆਂ ਨੂੰ ਵੀਜ਼ਾ ਦੇਣ ਤੋਂ ਇ ਨ ਕਾ ਰ ਕੀਤਾ ਹੈ ਇਸ ਤੇ ਉਨ੍ਹਾਂ ਨੇ ਬਹੁਤ ਸਾਰੇ ਕਾਰਨ ਦੱਸੇ ਹਨ
ਪਰ ਪੰਜਾਬੀ ਨੌਜਵਾਨਾਂ ਦਾ ਬਹੁਤ ਜ਼ਿਆਦਾ ਨੁ ਕ ਸਾ ਨ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਤੋਂ ਅਗਲੀ ਗੱਲ ਕਰੀਏ ਤਾਂ ਲਵਪ੍ਰੀਤ ਸਿੰਘ ਲਾਡੀ ਵਾਲੇ ਕੇਸਾਂ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਕ ਵੱਡਾ ਫੈ ਸ ਲਾ ਲਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਲਦੀ ਹੀ ਇਸ ਮਾਮਲੇ ਵਿਚ ਇ ਨ ਸਾ ਫ ਨਹੀਂ ਕੀਤਾ ਗਿਆ ਤਾਂ ਉਹ ਮੋਤੀ ਮਹਿਲ ਦਾ ਘਿ ਰਾ ਓ ਕੀਤਾ ਜਾਵੇਗਾ ਇਨ੍ਹਾਂ ਖ਼ਬਰਾਂ ਸਬੰਧੀ ਪੂਰੀ ਜਾਣਕਾਰੀ ਦੇਖਣਾ ਚਾਹੁੰਦੇ ਹੋਣ ਤਾਂ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ