ਦੇਖੋ ਕਿਵੇਂ ਲੁਟੇਰੇ ਫਲਿੱਪਕਾਰਟ ਦਾ ਲੱਖਾਂ ਰੁਪਏ ਲੁੱਟਕੇ ਮਿੰਟਾਂ ਚ ਹੋਏ ਫਰਾਰ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਜਲੰਧਰ ਥਾਣਾ ਡਵੀਜ਼ਨ ਨੰ.1 ਸੋਢਲ ਮੰਦਰ ਨੂੰ ਜਾਣ ਵਾਲੀ ਸੜਕ ‘ਤੇ ਹ ਥਿਆਰਾਂ ਦੀ ਨੋਕ ‘ਤੇ ਕੋਰੀਅਰ ਕੰਪਨੀ ਦੇ ਕਰਮਚਾਰੀਆਂ ਤੋਂ ਲੱਖਾਂ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।  ਥਾਣੇ ਤੋਂ ਕੁਝ ਕਦਮਾਂ ਦੀ ਦੂਰੀ ‘ਤੇ

ਸਥਿਤ ਆਨਲਾਈਨ ਸਾਮਾਨ ਦੀ ਡਿਲੀਵਰੀ ਕਰਨ ਵਾਲੀ ਕੰਪਨੀ ਦੇ ਕਰਮਚਾਰੀਆਂ ਨੇ ਦੱਸਿਆ ਕਿ ਤਿੰਨ ਲੋਕ ਕੰਪਨੀ ਵਿੱਚ ਦਾਖਲ ਹੋਏ। ਉਨ੍ਹਾਂ ਨੇ ਬੰਦੂਕ ਦੀ ਨੋਕ ‘ਤੇ ਉਸ ਦਾ ਮੋਬਾਈਲ ਫੋਨ ਅਤੇ ਲਗਭਗ ਸਾਢੇ ਤਿੰਨ ਲੱਖ ਰੁਪਏ ਦੀ ਨਕਦੀ ਲੁੱਟ ਲਈ ਅਤੇ ਜਾਂਦੇ ਸਮੇਂ ਕੰਪਨੀ ਦੇ ਕਰਮਚਾਰੀਆਂ ਨੂੰ ਧ ਮਕੀਆਂ ਵੀ ਦਿੱਤੀਆਂ।ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ। ਮੌਕੇ ਤੇ ਪੁੱਜੇ ਏਸੀਪੀ ਨਾਰਥ ਦਮਨਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਮੁਤਾਬਕ ਲੱਖਾਂ ਰੁਪਏ ਦੀ ਨਕਦੀ ਚੋਰੀ ਹੋ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *