ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹਰੇਕ ਸਿਆਸੀ ਪਾਰਟੀਆਂ ਦੇ ਵੱਲੋਂ ਬੜੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਚੋਣਾਂ ਦੇ ਵਿੱਚ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਚਿਹਰਾ ਕਿਹੜੀ ਪਾਰਟੀ ਦਾ ਕੌਣ ਵਿਅਕਤੀ ਬਣਦਾ ਹੈ ਪਰ ਹੁਣ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਅਾ ਤੇ ਸਰ-ਗਰਮ ਹੁੰਦੇ ਹੋਏ ਨਜ਼ਰ ਆ ਰਹੇ ਹਨ
ਸਿੱਧੂ ਪਿਛਲੇ ਲੰਬੇ ਸਮੇਂ ਤੋਂ ਆਪਣੇ ਸੋਸ਼ਲ ਮੀਡੀਆ ਤੇ ਐ ਕ ਟਿ ਵ ਰਹਿਣ ਦੇ ਕਾਰਨ ਲੋਕਾਂ ਦੇ ਵਿੱਚ ਚ ਰ ਚਾ ਦਾ ਵਿਸ਼ਾ ਬਣੇ ਹੋਏ ਹਨ ਨਵਜੋਤ ਸਿੰਘ ਸਿੱਧੂ ਨੇ ਹੋਣਾ ਆਪਣੀ ਧਮਾਕੇ-ਦਾਰ ਸ ਪੀ ਚ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਖਿ ਲਾ ਫ ਵੱਡੇ ਸ ਵਾ ਲ ਖੜ੍ਹੇ ਕਰ ਦਿੱਤੇ ਹਨ ਅਤੇ ਨਵਜੋਤ ਸਿੰਘ ਸਿੱਧੂ ਨੇ ਇਸ ਗੱਲ ਦਾ ਦਾਅਵਾ ਕਰ ਦਿੱਤਾ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮਹਿਜ਼ ਛੇ ਵਾਰ ਚੋਣਾਂ ਜਿੱਤ ਚੁੱਕਾ ਹਾਂ ਜੇਕਰ ਜਿੱਤੀਆਂ ਹੋਈਆਂ
ਚੋਣਾਂ ਦੇ ਸਮੇਂ ਵਿੱਚ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਈ ਹੋਵੇ ਤਾਂ ਆਖ ਦੇਵੇ ਅਤੇ ਕਿਸੇ ਵੀ ਵਿਅਕਤੀ ਤੇ ਕੋਈ ਝੂਠਾ ਮੁਕੱਦਮਾ ਜਾਂ ਝੂਠਾ ਪ ਰ ਚਾ ਦਰਜ ਕਰਵਾਇਆ ਹੋਵੇ ਤਾਂ ਮੈਂ ਉਸੇ ਦਿਨ ਹੀ ਰਾਜਨੀਤੀ ਛੱ ਡ ਦੇਵਾਂਗਾ ਇਸਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲਾਂ ਦੇ ਖਿ ਲਾ ਫ ਵੱਡਾ ਪਰਦਾ-ਫਾਸ਼ ਕਰ ਦਿੱਤਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੇ ਵੱਡਾ ਐ ਲਾ ਨ ਕੀਤਾ ਹੈ ਕਿ ਜੇਕਰ ਉਹ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਕਾਂਗਰਸ ਸਰਕਾਰ ਫਿਰ ਸੱਤਾ ਵਿਚ ਆਉਂਦੀ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਨਵਜੋਤ ਸਿੰਘ ਸਿੱਧੂ ਬਣਦਾ ਹੈ
ਤਾਂ ਪੰਜਾਬ ਦੇ ਲੋਕਾਂ ਨੂੰ ਬਾਰਾਂ ਵੇਂ ਪ੍ਰਤੀ ਜ਼ੋਨ ਤੋਂ ਮਿਲਣ ਵਾਲੀ ਬਿਜਲੀ ਤਿੱਨ ਤੋਂ ਪੰਜ ਰੁਪਏ ਪ੍ਰਤੀ ਜਨਤਕ ਦਿੱਤੀ ਜਾਵੇਗੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਹ ਨਵਜੋਤ ਸਿੰਘ ਸਿੱਧੂ ਦਾ ਕੀਤਾ ਹੋਇਆ ਵਾਅਦਾ ਹੈ ਅਤੇ ਨਵਜੋਤ ਸਿੰਘ ਸਿੱਧੂ ਆਪਣੇ ਕੀਤੇ ਹੋਏ ਵਾਅਦੇ ਨੂੰ ਹਰੇਕ ਹਫ਼ਤੇ ਵਿੱਚ ਪੂਰਾ ਕਰਨਗੇ ਪੂਰੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਸਾਡੇ ਨਾਲ ਜੁਡ਼ੇ ਰਹਿਣ ਲਈ ਧੰਨਵਾਦ