ਪੰਜਾਬ ਦੀ ਸਿ ਆ ਸ ਤ ਦੇ ਨਾਲ ਜੁੜੀਆਂ ਹੋਈਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਤੁਹਾਡੇ ਲਈ ਹਾਜ਼ਰ ਹੋਏ ਹਾਂ ਸਭ ਤੋਂ ਪਹਿਲਾਂ ਗੱਲਬਾਤ ਕਰਾਂਗੀ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ਵਿੱਚ ਜਿਹੜਾ ਆਪਸੀ ਕ ਲੇ ਸ਼ ਚੱਲ ਰਿਹਾ ਹੈ ਉਸ ਮਾਮਲੇ ਵਿੱਚ ਸੋਨੀਆ ਗਾਂਧੀ ਦਾ ਵੱਡਾ ਬਿ ਆ ਨ ਸਾਹਮਣੇ ਆਇਆ ਹੈ ਅਤੇ ਹਰੀਸ਼ ਰਾਵਤ ਦੀ ਪੰਜਾਬ ਆਉਣ ਦੀ ਤਿਆਰੀ ਵਿੱਚ ਹਨ
ਅਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਖਾਸ ਮੁਲਾਕਾਤ ਹੋਵੇਗੀ ਜਿਸ ਤੋਂ ਬਾਅਦ ਇਨ੍ਹਾਂ ਦੇ ਵਿਚਕਾਰ ਚੱਲ ਰਿਹਾ ਕ ਲੇ ਸ਼ ਹੋ ਸਕਦਾ ਹੈ ਕਿ ਖ਼ ਤ ਮ ਹੋ ਜਾਵੇ ਮਿਲੀ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਸਰਕਾਰ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਜਰਦਾ ਨਹੀਂ ਕ ਲੇ ਸ਼ ਨੂੰ ਲੈ ਕੇ ਸੋਨੀਆ ਗਾਂਧੀ ਦਾ ਇੱਕ ਵੱਡਾ ਬਿ ਆ ਨ ਆਇਆ ਸਾਹਮਣੇ ਆਇਆ ਹੈ
ਜਿਸ ਵਿਚ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਲ ਕੇ ਚੱਲਣ ਦੀ ਸ ਲਾ ਹ ਦਿੱਤੀ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਜੇਕਰ ਰਲ ਕੇ ਚਲਾਇਆ ਜਾਵੇਗਾ ਤਾਂ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਕੀਤੀ ਜਾਵੇਗੀ ਅਤੇ ਜਿੱ ਤ ਪ੍ਰਾਪਤ ਹੋਵੇਗੀ ਇਸਦੇ ਨਾਲ ਹੀ ਹਰੀਸ਼ ਰਾਵਤ ਵੀ ਹੁਣ ਪੰਜਾਬ ਆਉਣ ਦੀ ਤਿਆਰੀ ਵਿੱਚ ਹਨ ਕਿਉਂਕਿ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਚੱਲ ਰਿਹਾ ਕ ਲੇ ਸ਼ ਕਾਫੀ ਲੰਬੇ ਸਮੇਂ ਤੋਂ ਕਿਸੇ ਵਿਵਾਦਾ ਦੇ ਨਾਲ ਜੁਡ਼ਿਆ ਹੈ
ਸਾਹਮਣੇ ਆ ਰਿਹਾ ਹੈ ਜਿਸ ਨੂੰ ਸੁਲਝਾਉਣ ਦੇ ਲਈ ਹਰੀਸ਼ ਰਾਵਤ ਪੰਜਾਬ ਆ ਰਹੇ ਹਨ ਅਤੇ ਪੰਜਾਬ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਹੋਵੇਗੀ ਜਿਸ ਤੋਂ ਬਾਅਦ ਹੋ ਸਕਦਾ ਹੈ ਕਿ ਇਹ ਕਾਂਗਰਸ ਪਾਰਟੀ ਦੇ ਵਿੱਚ ਚੱਲ ਰਿਹਾ ਕਾ ਟੋ ਕ ਲੇ ਸ਼ ਖ਼ ਤ ਮ ਹੋ ਜਾਵੇ ਪੂਰੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਸੱਦੇ ਨਾਲ ਜੁੜੇ ਰਹਿਣ ਲਈ ਧੰਨਵਾਦ