ਪੰਜਾਬੀ ਮੁੰਡੇ ਦੀ ਅਮਰੀਕਾ ਚ ਦਿਲ ਦਾ ਦੌਰਾ ਪੈਣ ਨਾਲ ਮੌ ਤ ਧਾਹਾਂ ਮਾਰ ਮਾਰ ਮਾਂ ਨੇ ਮਾਰੀਆਂ ਪੁੱਤ ਨੂੰ ਆਵਾਜ਼ਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਗੇ ਭਵਿੱਖ ਦੀ ਭਾਲ ਚ ਵਿਦੇਸ਼ ਗਏ ਨੌਜਵਾਨਾਂ ਦੀ ਮੌ ਤ ਅੱਜ ਤਾਜ਼ਾ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਰੋਜ਼ੀ ਰੋਟੀ ਕਮਾਉਂਦੇ ਹੋਏ ਮੌ ਤ ਹੋ ਗਈ। ਦੱਸ ਦੇਈਏ ਕਿ ਨੌਜਵਾਨ ਦੀ ਮੌ ਤ ਤੋਂ ਬਾਅਦ ਉਸ ਦੀ ਮਾਂ ਆਪਣੇ ਬੇਟੇ ਦੀ ਇਕ ਝਲਕ ਪਾਉਣ ਲਈ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਹੀ ਹੈ। ਇਸ ਦੇ ਨਾਲ ਹੀ ਪਰਿਵਾਰ ਬੁਰੀ ਤਰ੍ਹਾਂ ਰੋ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਨੌਜਵਾਨ ਕਰੀਬ 5 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਨੌਜਵਾਨ (ਪੰਜਾਬੀ ਯੂਥ ਡੈੱਡ ਇਨ ਅਮਰੀਕਾ) ਦੀ ਪਛਾਣ ਵਰਿੰਦਰਪਾਲ ਵਾਸੀ ਪੱਟੀ ਤਰਨ ਤਾਰਨ ਵਜੋਂ ਹੋਈ ਹੈ। ਨੌਜਵਾਨ ਦਾ ਨਾਂ ਵਰਿੰਦਰਪਾਲ ਸਿੰਘ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਨੌਜਵਾਨ ਟਰੱਕ ਲੈ ਕੇ ਜਾ ਰਿਹਾ ਸੀ ਤੇ ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਦੀ ਮੌ ਤ ਹੋ ਗਈ।ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਵੀਰਇੰਦਰਪਾਲ ਦੀ ਮੌਤ ਦੀ ਖ਼ਬਰ ਨਾਲ ਪਿੰਡ ਚ ਮਾਤਮ ਦਾ ਮਾਹੌਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *