ਆਮ ਜਨਤਾ ਲਈ ਆਈ ਵੱਡੀ ਖੁਸ਼ਖਬਰੀ, ਇਸ ਸੂਬੇ ਨੇ ਘਟਾਏ ਪੈਟਰੋਲ ਤੇ ਡੀਜ਼ਲ ਦੇ ਰੇਟ !

ਸੂਬੇ ਪੰਜਾਬ ਦੇ ਨਾਲ ਜੁੜੀਆਂ ਹੋਈਆਂ ਨਵੀਆਂ ਅਤੇ ਵੱਡੀਆਂ ਖ਼ਬਰਾਂ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹੋਏ ਹਨ ਸਾਧਵੀਆਂ ਨਾਲ ਬ ਲਾ ਤ ਕਾ ਰ ਮਾਮਲੇ ਵਿੱਚ ਸਜ਼ਾ ਕੱ ਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸੰਬੰਧੀ ਕੁਝ ਦਿਨਾਂ ਵਿਚ ਵੱਡਾ ਫੈਸਲਾ ਆ ਸਕਦਾ ਹੈ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਕ ਤ ਲ ਕੇ ਸ ਮਾਮਲੇ ਦੇ ਵਿੱਚ ਲੰਬੇ ਸਮੇਂ ਤੋਂ ਕੇ ਸ ਚੱਲ ਰਿਹਾ ਸੀ ਅਤੇ ਹੁਣ ਕੁਝ ਦਿਨਾਂ ਦੇ ਵਿੱਚ ਇਸ ਕੇਸ ਦੀ ਸੁਣਵਾਈ ਹੋ ਸਕਦੀ ਹੈ

ਕਿਸਾਨੀ ਅੰ ਦੋ ਲ ਨ ਤੋਂ ਸਾਹਮਣੇ ਆ ਰਹੀ ਹੈ ਕਿਸਾਨਾਂ ਨੇ ਇਕ ਵੱਡਾ ਫੈਸਲਾ ਲਿਆ ਹੈ ਪੰਦਰਾਂ ਅਗਸਤ ਨੂੰ ਕਿਸਾਨਾਂ ਵੱਲੋਂ ਤਹਿਸੀਲ ਪੱਧਰ ਤੇ ਟਰੈਕਟਰ ਰੈਲੀਆਂ ਕੱਢੀਆਂ ਜਾਣਗੀਆਂ ਇਸ ਦੌਰਾਨ ਉਨ੍ਹਾਂ ਵੱਲੋਂ ਪੰਦਰਾਂ ਅਗਸਤ ਨੂੰ ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ ਦੇ ਤੌਰ ਤੇ ਬਣਾਇਆ ਜਾਵੇਗਾ ਇਸ ਤੋਂ ਅਗਲੀ ਖ਼ਬਰ ਦੀ ਗੱਲ ਕਰੀਏ ਤਾਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਪੀ ਐੱਮ ਕਿਸਾਨ ਯੋਜਨਾ ਦੇ ਤ ਹਿ ਤ ਨੌਵੀਂ ਕਿਸ਼ਤ ਪੈਸੇ ਹੋਣਾ

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ ਜਾਣਕਾਰੀ ਮੁਤਾਬਕ ਪਹਿਲਾਂ ਇਸ ਸਕੀਮ ਦੇ ਤਹਿਤ ਬਹੁਤ ਸਾਰੇ ਅਜਿਹੇ ਲੋਕਾਂ ਨੇ ਇਸ ਸਕੀਮ ਦਾ ਫਾਇਦਾ ਚੁੱਕਿਆ ਜੋ ਇਸ ਸਕੀਮ ਤੇ ਅ ਯੋ ਗ ਸੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਦੇ ਖਿ ਲਾ ਫ ਸ ਖ ਤ ਕਾ ਰ ਵਾ ਈ ਕੀਤੀ ਜਾਵੇਗੀ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਤਿੱਨ ਹਜਾਰ ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਹੈ ਅਗਲੀ ਖ਼ਬਰ ਦੀ ਗੱਲ ਕਰੀਏ ਤਾਂ ਰੇਲਵੇ ਵਿਭਾਗ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ

ਜਾਣਕਾਰੀ ਮੁਤਾਬਕ ਕੋ ਰੋ ਨਾ ਦੇ ਚਲਦੇ ਰੇਲਵੇ ਵਿਭਾਗ ਵਿੱਚ ਰੇਲ ਗੱਡੀਆਂ ਦਾ ਕਿਰਾਇਆ ਵਧਾ ਦਿੱਤਾ ਗਿਆ ਸੀ ਪਰ ਹੁਣ ਕੋ ਰੋ ਨਾ ਮਹਾਂ-ਮਾਰੀ ਦੇ ਘਟਦੇ ਕ ਹਿ ਰ ਨੂੰ ਵੇਖਦੇ ਹੋਏ ਮੁੜ ਤੋਂ ਰੇਲ ਗੱਡੀਆਂ ਦਾ ਕਿਰਾਇਆ ਘਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸ ਵਾ ਗ ਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ  ਨਿ ਰ ਪੱ ਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋ ਸ਼ਿ ਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ

Leave a Reply

Your email address will not be published. Required fields are marked *