ਛੇਹਰਟਾ ਚ ਰੂਹ ਕੰਬਾਊ ਹਾ ਦਸਾ ਕੰਬ ਗਏ ਲੋਕ ਬਾਈਕ ਪਿੱਛੇ ਬੈਠੀ ਕੁੜੀ ਦਾ ਸਿਰ ਧ ੜ ਨਾਲੋਂ ਹੋਇਆ ਵੱਖ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਸਵੇਰੇ ਅੰਮ੍ਰਿਤਸਰ ਦੇ ਛੇਹਰਟਾ ਥਾਣੇ ਅਧੀਨ ਆਉਂਦੀ ਦਾਣਾ ਮੰਡੀ ਨਰੈਣਗੜ੍ਹ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ। ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਅਤੇ ਗੰਭੀਰ ਜ਼ਖਮੀ ਲੜਕਾ ਗੁਮਾਨਪੁਰਾ ਪਿੰਡ ਦੇ ਰਹਿਣ ਵਾਲੇ ਹਨ ਅਤੇ ਉਹ ਅੱਜ ਸਵੇਰੇ ਆਪਣੇ ਰਿਸ਼ਤੇਦਾਰ ਨੂੰ ਲੈਣ ਲਈ ਰੇਲਵੇ ਸਟੇਸ਼ਨ ‘ਤੇ ਗਏ ਸਨ।ਵਾਪਸ ਆਉਂਦੇ ਸਮੇਂ ਉਹ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਕਰ ਰਿਹਾ ਸੀ ਤੇ ਉਸ ਦਾ ਮੋਟਰਸਾਈਕਲ ਦਾਣਾ ਮੰਡੀ ਨਰਾਇਣਗੜ੍ਹ ਨੇੜੇ ਬੇਕਾਬੂ ਹੋ ਗਿਆ।

ਜਿਸ ਕਾਰਨ ਸੜਕ ‘ਤੇ ਗਰਿੱਲ ਲੱਗਣ ਕਾਰਨ ਬੱਚੀ ਦਾ ਸਿਰ ਧੜ ਤੋਂ ਵੱਖ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੜਕੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਦੀ ਲੱਤ ਟੁੱਟ ਗਈ ਹੈ। ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। mਉਨ੍ਹਾਂ ਦੱਸਿਆ ਕਿ ਇਸ ਹਾਦਸੇ ‘ਚ ਮੋਟਰਸਾਈਕਲ ਹਵਾ ‘ਚ ਛਾਲ ਮਾਰ ਕੇ ਦੂਰ ਜਾ ਡਿੱਗਿਆ। ਉਨ੍ਹਾਂ ਕਿਹਾ, ‘ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਹਾਦਸਿਆਂ ਤੋਂ ਬਚਣ ਲਈ ਹੌਲੀ-ਹੌਲੀ ਆਪਣੇ ਵਾਹਨ ਚਲਾਉਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *