ਸੁਨਿਆਰੇ ਦੀ ਦੁਕਾਨ ਤੇ ਤਾਬੜ ਤੌੜ ਫਾਇ ਰਿੰਗ 25 ਲੱਖ ਦੀ ਫਿਰੌਤੀ ਦੀ ਮੰਗ

Latest Update

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਬਾਜ਼ਾਰ ਵਿੱਚ ਇੱਕ ਸੁਨਿਆਰੇ ਦੀ ਦੁਕਾਨ ‘ਤੇ ਗੋ ਲੀਆਂ ਚਲਾਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ 25 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਕ ਦੇਰ ਸ਼ਾਮ ਮੌੜ ਮੰਡੀ ਦੇ ਮੇਨ ਬਾਜ਼ਾਰ ‘ਚ ਪ੍ਰੇਮੀ ਜਿਊਲਰ ‘ਤੇ ਗੋ ਲੀਆਂ ਚੱਲੀਆਂ। ਇਸ ਦੌਰਾਨ ਦੁਕਾਨ ਦਾ ਵੀ ਨੁਕਸਾਨ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਗੈਂ ਗਸਟਰ ਗਰੁੱਪ ਨੇ ਦੁਕਾਨਦਾਰ ਨੂੰ ਫੋਨ ਕਰਕੇ 25 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਫਿਰੌਤੀ ਨਾ ਦੇਣ ‘ਤੇ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ। ਦੱਸ ਦੇਈਏ ਕਿ ਪੀੜਤਾਂ ਨੂੰ ਪੱਕੇ ਤੌਰ ‘ਤੇ ਗੰਨਮੈਨ ਦਿੱਤੇ ਗਏ ਹਨ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਹਰ ਐਂਗਲ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ ਅਜੇ ਤੱਕ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੰਜਾਬ ਵਿਚ ਅਕਸਰ ਜਬਰ-ਜ਼ਨਾਹ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ

ਅਤੇ ਇਸ ਦੌਰਾਨ ਪੁਲਸ ਹਰ ਵਾਰ ਦਾਅਵਾ ਕਰਦੀ ਹੈ ਕਿ ਉਹ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ। ਬਠਿੰਡਾ ਪੁਲਿਸ ਵੱਲੋਂ ਸਵੇਰੇ ਰੋਲ-ਕਾਲ! ਬਠਿੰਡਾ ਥਾਣੇ ਦੇ ਮੁੱਖ ਅਫ਼ਸਰ ਵੱਲੋਂ ਸਵੇਰ ਦੀ ਰੋਲ-ਕਾਲ ਥਾਣਿਆਂ ਨੂੰ ਕੀਤੀ ਗਈ। ਇਸ ਵਿਚ ਮੁੱਖ ਅਫਸਰ ਥਾਣਾ ਪੁਲਸ ਨੇ ਪੁਲਸ ਕਰਮਚਾਰੀਆਂ ਦੀ ਵਰਦੀ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਰੋਜ਼ਾਨਾ ਦੇ ਕੰਮਾਂ ਤੋਂ ਜਾਣੂ ਕਰਵਾਇਆ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *