ਲੁਧਿਆਣਾ ‘ਚ ਬ.ਦਮਾਸ਼ਾ ਨੇ ਕਰਤੀ ਵੱਡੀ ਵਾਰਦਾਤ ਵੀਡੀਓ ਦੇਖ ਕੇ ਲੋਕ ਦੇ ਉਡੇ ਹੋਸ਼

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ‘ਚ ਇਕ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਕੁਝ ਲੋਕ ਰਾਤ ਸਮੇਂ ਇਕ ਕਾਰ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੰਦੇ ਹਨ। ਕਾਰ ਵਿੱਚ ਡਰਾਈਵਰ ਸੁੱਤਾ ਪਿਆ ਹੈ, ਜਿਸ ਨੇ ਤੁਰੰਤ ਅੱਗ ਦੀਆਂ ਲਪਟਾਂ ਦੇਖ ਲਈਆਂ ਕਾਰ ਤੋਂ ਬਾਹਰ ਨਿਕਲਦਾ ਹੈ।ਕਾਰ ਨੂੰ ਅੱਗ ਲੱਗਣ ਤੋਂ ਬਾਅਦ ਡਰਾਈਵਰ ਨੇ ਕਾਫੀ ਰੌਲਾ ਪਾਇਆ ਪਰ ਅੱਗ ਲਗਾਉਣ ਵਾਲੇ ਫਰਾਰ ਹੋ ਗਏ। ਥਾਣਾ ਡਾਬਾ ਦੀ ਪੁਲਿਸ ਨੇ ਫਿਲਹਾਲ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤ ਕਰਨ ਲਈ ਥਾਣੇ ਪੁੱਜੇ ਸੰਤੋਸ਼ ਕੁਮਾਰ ਨੇ ਦੱਸਿਆ ਕਿ ਉਹ ਮਹਾਂ ਸਿੰਘ ਨਗਰ ਗਲੀ ਨੰਬਰ 1/5 ਦਾ ਵਸਨੀਕ ਹੈ।

12.54 ‘ਤੇ ਇਕ ਵਿਅਕਤੀ ਕਾਰ ‘ਤੇ ਪੈਟਰੋਲ ਛਿੜਕਦਾ ਦਿਖਾਈ ਦਿੰਦਾ ਹੈ। ਇਸ ਤੋਂ ਬਾਅਦ ਕੁਝ ਲੋਕ ਬਾਈਕ ‘ਤੇ ਆਏ ਜਿਨ੍ਹਾਂ ਨੇ ਕਾਰ ਨੂੰ ਅੱਗ ਲਗਾ ਦਿੱਤੀ। ਅੱਗ ਲੱਗਣ ਕਾਰਨ ਡਰਾਈਵਰ ਜਸਪ੍ਰੀਤ ਨੀਂਦ ਤੋਂ ਜਾਗ ਗਿਆ। ਸ਼ੁਕਰ ਹੈ ਉਸ ਦੀ ਜਾਨ ਬਚ ਗਈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।ਸੰਤੋਸ਼ ਅਨੁਸਾਰ ਅੱਗ ਬੁਝਾਉਣ ਲਈ ਪਾਣੀ ਦੀਆਂ ਬਾਲਟੀਆਂ ਦੀ ਵਰਤੋਂ ਕੀਤੀ ਗਈ ਅਤੇ ਮੰਗਲਵਾ ਦੀ ਅੱਗ ਨੂੰ ਘਰੋਂ ਹੀ ਕਾਬੂ ਕੀਤਾ ਗਿਆ। ਕੁਝ ਸ਼ੱਕੀ ਲੋਕ ਹਨ, ਜਿਨ੍ਹਾਂ ‘ਤੇ ਉਨ੍ਹਾਂ ਨੂੰ ਸ਼ੱਕ ਹੈ, ਉਨ੍ਹਾਂ ਨੇ ਉਨ੍ਹਾਂ ਬਾਰੇ ਪੁਲਿਸ ਨੂੰ ਵੀ ਦੱਸਿਆ ਹੈ। ਘਟਨਾ ਦੀ ਸੂਚਨਾ ਤੁਰੰਤ ਥਾਣਾ ਡਾਬਾ ਨੂੰ ਦਿੱਤੀ ਗਈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *