ਵੱਡੀ ਖ਼ਬਰ ਪੰਜਾਬ ਦੀ ਸਿ ਆ ਸ ਤ ਦੇ ਨਾਲ ਜੁੜੀ ਵਿੱਚ ਸਾਹਮਣੇ ਆ ਰਹੀ ਹੈ ਪੰਜਾਬ ਬਚਾਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿ ਆ ਸ ਤ ਗਰਮਾਈ ਹੋਈ ਨਜ਼ਰ ਆ ਰਹੀ ਹੈ ਪੰਜਾਬ ਦੀ ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਚੋਣਾਂ ਦੀ ਬੜੀ ਜ਼ੋਰਾਂ-ਸ਼ੋਰਾਂ ਦੇ ਨਾਲ ਤਿਆਰੀ ਕੀਤੀ ਜਾ ਰਹੀ ਹੈ ਜਿਸਦੇ ਚਲਦਿਆਂ ਹੀ ਹਰੇਕ ਪਾਰਟੀ ਦੇ ਵਲੋਂ ਦੂਸਰੀ ਪਾਰਟੀ ਤੇ ਨਿਸ਼ਾਨੇ ਸੱਧੇ ਹਨ
ਹੁਣ ਆਮ ਆਦਮੀ ਪਾਰਟੀ ਦੇ ਆਗੂ ਅਨਮੋਲ ਗਗਨ ਮਾਨ ਦੇ ਨਾਲ ਜੁੜੀ ਹੋਈ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ ਪਿਛਲੇ ਦਿਨੀਂ ਅਨਮੋਲ ਗਗਨ ਮਾਨ ਨੇ ਸੰ ਵਿ ਧਾ ਨ ਦੇ ਬਾਰੇ ਵੱਡੇ ਸਵਾਲ ਖਡ਼੍ਹੇ ਕੀਤੇ ਸਨ ਜਿਸ ਵਿਚ ਉਨ੍ਹਾਂ ਨੇ ਸੰਵਿਧਾਨ ਨੂੰ ਗ ਲ ਤ ਦੱਸਿਆ ਸੀ ਸੰਵਿਧਾਨ ਨੂੰ ਗਲਤ ਦੱਸਣ ਤੋਂ ਬਾਅਦ ਅਨਮੋਲ ਗਗਨ ਮਾਨ ਚਰਚਾ ਦੇ ਵਿੱਚ ਰਹਿੰਦੇ ਹਨ ਅਤੇ ਇੱਕ ਪੱਤਰਕਾਰ ਦੇ ਵੱਲੋਂ ਜਦੋਂ ਅਨਮੋਲ ਗਗਨ ਮਾਨ ਦੇ ਨਾਲ ਇੰਟਰਵਿਊ ਦੌਰਾਨ ਸਵਾਲ-ਜਵਾਬ ਕੀਤੇ ਗਏ
ਤਾਂ ਉਨ੍ਹਾਂ ਵਿੱਚ ਪੁੱਛਿਆ ਕਿ ਤੁਸੀਂ ਸੰਵਿਧਾਨ ਦੇ ਬਾਰੇ ਬੋਲਦੇ ਹੋ ਤਾਂ ਉਸ ਦੀ ਅਸਲ ਸੱਚਾਈ ਕੀ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਮੈਂ ਸੰਵਿਧਾਨ ਨੂੰ ਨਹੀਂ ਗ ਲ ਤ ਬੋਲੀ ਮੈਂ ਕਿਹਾ ਸੀ ਕੀ ਪੰਜਾਬ ਦੇ ਲੀਡਰ ਬਣਨ ਤੋਂ ਬਾਅਦ ਲੋਕਾਂ ਦੇ ਹਿੱ ਤਾਂ ਦੀ ਗੱਲ ਨਹੀਂ ਕਰਦੇ ਅਤੇ ਲੋਕਾਂ ਦੇ ਭੋ ਗ ਸਮਾਗਮਾਂ ਤੇ ਹੀ ਜਾਣ ਲਈ ਰਹਿ ਜਾਂਦੇ ਹਨ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸ ਵਾ ਗ ਤ ਹੈ
ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿ ਰ ਪੱ ਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋ ਸ਼ਿ ਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ਹਮੇਸ਼ਾ ਤਾਜ਼ਾ ਤੇ ਵਾ ਇ ਰ ਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨ ਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌ ਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾ ਪ ਤ ਕਰੋ