ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਧਨੌਰੀ ਰੋਡ  ਤੇ ਪਿੰਡ ਗਾਜੀਸਲਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ‘ਚ ਇਕ ਵਿਅਕਤੀ ਦੀ ਮੌ ਤ ਹੋ ਗਈ।

ਮ੍ਰਿਤਕ ਵਿਅਕਤੀ ਸੁਸਾਇਟੀ ਤੋਂ ਆਪਣੇ ਪਿੰਡ ਗਾਜੀਸਲਰ ਨੂੰ ਜਾ ਰਿਹਾ ਸੀ ਕਿ ਸਮਾਣਾ ਦੇ ਪਿੰਡ ਨਜਾਮਣੀਵਾਲਾ ਦੇ ਇਕ ਨੌਜਵਾਨ ਨੇ ਮੋਟਰਸਾਈਕਲ ‘ਤੇ ਆਹਮੋ-ਸਾਹਮਣੇ ਟੱਕਰ ਮਾਰ ਦਿੱਤੀ। ਕਮਾਸਪੁਰ ਚੌਂਕ ਨੇੜੇ ਟੱਕਰ ਹੋ ਗਈ, ਜਿਸ ‘ਚ ਇਕ ਵਿਅਕਤੀ ਦੀ ਮੌ ਤ ਹੋ ਗਈ, ਜਿਸ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਦੂਜੇ ਮੋਟਰਸਾਈਕਲ ਸਵਾਰ ਦੇ ਵੀ ਸਿਰ’ਚ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਡਾਕਟਰਾਂ ਨੇ ਪਟਿਆਲਾ ਰੈਫਰ ਕਰ ਦਿੱਤਾ ਹੈ। ਦੀ ਮੌ ਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੈ। ਸਦਰ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *