ਅਚਾਨਕ ਸਰਕਾਰੀ ਬੱਸ ਨੂੰ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਆਪਣੀ ਜਾਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਬੱਸ ਸਟੈਂਡ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਇਥੇ ਖੜ੍ਹੀਆਂ ਕਈ ਸਰਕਾਰੀ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਬੱਸ ਸਟੈਂਡ ਦੇ ਡਿਪੂ ਨੰਬਰ ਦੋ ਵਿਚ ਖੜ੍ਹੀਆਂ ਦੋ ਪੁਰਾਣੀਆਂ ਬੱਸਾਂ ਨੂੰ ਅੱਜ ਅਚਾਨਕ ਅੱਗ ਗਈ। ਅੱਗ ਲੱਗਣ ਦੇ ਕਾਰਨ ਮੁਰੰਮਤ ਕਰਦੇ ਸਮੇਂ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ। ਮੌਕੇ ਉਤੇ ਅੱਗ ਲੱਗਣ ਦੀ ਸੂਚਨਾ ਤੁਰੰਤ ਬੱਸ ਸਟੈਂਡ ਚੌਂਕੀ ਦੀ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਮੌਕੇ ਉਤੇ ਮੌਜੂਦ ਕੰਡਕਟਰ ਅਤੇ ਡਰਾਈਵਰਾਂ ਵੱਲੋਂ ਵੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਦੀ ਸੂਚਨਾ ਪਾ ਕੇ ਤੁਰੰਤ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ ਨੂੰ ਬੁਝਾਉਣ ‘ਚ ਲੱਗ ਗਈਆਂ ਹਨ। ਬੱਸਾਂ ਨੂੰ ਅੱਗ ਲੱਗਣ ਦੌਰਾਨ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋ ਸਕਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *