ਮੋਟਰਸਾਈਕਲ ਅਤੇ ਈ-ਰਿਕਸ਼ਾ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਮੋਗਾ ਦੇ ਕੱਚਾ ਦੁਸਾਂਝ ਰੋਡ ਤੇ ਮੋਟਰਸਾਈਕਲ

ਅਤੇ ਈ-ਰਿਕਸ਼ਾ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ‘ਚ 6 ਵਿਅਕਤੀ ਜ਼ਖਮੀ ਹੋਏ ਹਨ। ਜਿਨ੍ਹਾਂ ਚੋਂ 3 ਗੰਭੀਰ ਜ਼ਖਮੀ ਹੋ ਗਏ ਅਤੇ 3 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਅਤੇ 1 ਨੂੰ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਘਟਨਾ ਰਾਤ ਕਰੀਬ 8.30 ਵਜੇ ਵਾਪਰੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *