ਦੁਕਾਨ ਬੰਦ ਕਰਵਾਉਣ ਗਏ ਨਿਹੰਗ ਤੇ ਹ ਮਲਾ ਦੁਕਾਨਦਾਰ ਨੇ ਮਾਰੀ ਗੋ ਲੀ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ mਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ mਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਮੋਗਾ ਦੇ ਕਸਬਾ ਕੋਟ-ਈਸੇ-ਖਾਂ ਵਿਖੇ ਅੱਜ ਇਕ ਦੁਕਾਨਦਾਰ ਵਲੋਂ ਇੱਕ ਨਿਹੰਗ ਸਿੰਘ ’ਤੇ ਗੋ ਲ਼ੀ ਚਲਾ ਦਿੱਤੀ ਗਈ।

ਗੋ ਲੀ ਲੱਗਣ ਕਾਰਣ ਨਿਹੰਗ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।ਫਿਲਹਾਲ ਇਹ ਵਾਰਦਾਤ ਕਿਉਂ ਵਾਪਰੀ ਹੈ, ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *