ਬੱਬੂ ਮਾਨ ਨੂੰ ਸਦਮਾ ਉਸਤਾਦ ਦੀ ਮੌਤ,ਗੱਡੀ ਥੱਲਿਓਂ ਕੱਢੀ ਲਾ ਸ਼

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਿਸਦੀ ਮੌ ਤ ਤੇ ਔਰਤ ਦੁਹਾਈਆਂ ਪਾ ਰਹੀ ਹੈਇਹ ਉਹ ਵਿਅਕਤੀ ਹੈ ਜਿਸਨੇ ਬੱਬੂ ਮਾਨ ਦੀ ਏਕਮ ਤੇ ਹਸਰ ਫਿਲਮਾਂ ਸਮੇਤ ਹੋਰ ਅਨੇਕਾਂ ਫ਼ਿਲਮਾਂ ਦੀਆਂ ਸਕ੍ਰਿਪਟਾ ਲਿਖੀਆ ਜਿਸ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਤਰਲੋਚਨ ਸਿੰਘ ਸਥਾਨਕ ਭਗਵਾਨਪੁਰਾ ਰੋਡ ’ਤੇ ਸਥਿਤ ਆਪਣੀ ਰਿਹਾਇਸ਼ ਵੱਲ ਸਕੂਟਰੀ ’ਤੇ ਸਵਾਰ ਹੋਕੇ ਜਾ ਰਹੇ ਸਨ ਕਿ ਤੇਜ ਰਫ਼ਤਾਰ ਲਾਲ ਰੰਗ ਦੀ ਥਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਅਤੇ ਇਹ ਥਾਰ ਗੱਡੀ ਦੂਰ ਤੱਕ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ ਜਿਸ ਸਦਕਾ ਥਾਂ ’ਤੇ ਉਨ੍ਹਾਂ ਦੀ ਮੌ ਤ ਹੋ ਗਈ। ਤਰਲੋਚਨ ਦੀ ਮੌ ਤ ਦੀ ਖ਼ਬਰ ਦਾ ਪਤਾ ਚਲਦੇ ਹੀ ਪੰਜਾਬੀ ਸਾਹਿਤਕ ਖੇਤਰਾਂ ਸਮੇਤ ਇਲਾਕੇ ਭਰ ਵਿਚ ਸੋਗ ਦੀ ਲਹਿਰ ਫੈਲ ਗਈ

ਓਧਰ ਪੁਲਸ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੰਚ ਕੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਗੱਡੀ ਦੇ ਚਾਲਕ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮਾਸਟਰ ਤਰਲੋਚਨ ਸਿੰਘ ਪੰਜਾਬੀ ਫਿਲਮ ‘ ਹਸ਼ਰ ਤੇ ਏਕਮ’ ਸਮੇਤ ਜਲੰਧਰ ਦੂਰਦਰਸਨ ‘ਤੇ ਪ੍ਰਸਾਰਿਤ ਹੋਏ ਟੈਲੀਵਿਜ਼ਨ ਸੀਰੀਅਲ ‘ਮੰਗੋ ‘ ਅਤੇ ਦੂਰਦਰਸ਼ਨ ਦੇ ਨੈਸ਼ਨਲ ਚੈਨਲ ਦਿੱਲੀ ‘ਤੇ ਪ੍ਰਸਾਰਿਤ ਟੈਲੀਵਿਜ਼ਨ ਸੀਰੀਅਲ ‘ਇੱਕ ਉਡਾਰੀ ਐਸੀ ਮਾਰੀ’ ਦੇ ਲੇਖਕ ਸਨ। ਇਸਦੇ ਨਾਲ ਹੀ ਮਾਸਟਰ ਤਰਲੋਚਨ ਸਿੰਘ ਨੇ ਬੱਬੂ ਮਾਨ ਦੀ ਫਿਲਮ ‘ਬਾਜ਼’ ਵਿਚ ਇੰਸਪੈਕਟਰ ਦਾ ਰੋਲ ਵੀ ਨਿਭਾਇਆ ਸੀ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *