ਵੱਡੀ ਖ਼ਬਰ: ਨਵਜੋਤ ਸਿੰਘ ਸਿੱਧੂ ਨੇ ਫਿਰ ਮਰਤਾ ਛੱਕਾ

ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਲਗਾਤਾਰ ਸਰ-ਗਰਮ ਦਿਖਾਈ ਦੇ ਰਹੇ ਹਨ ਹੁਣ ਇੱਕ ਹੋਰ ਵੱਡੀ ਖ਼ਬਰ ਨਵਜੋਤ ਸਿੱਧੂ ਦੇ ਨਾਲ ਜੁੜੀ ਵਿੱਚ ਸਾਹਮਣੇ ਆ ਰਹੀ ਹੈ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿ ਯੁ ਕ ਤ ਕੀਤਾ ਗਿਆ ਜੀ ਹਾਂ ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਗਿਆ

ਕਿ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜਨਰਲ ਸਕੱਤਰ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਨਾਲ ਸ ਲਾ ਹ ਮਸ਼ਵਰੇ ਤੋਂ ਬਾਅਦ ਹੀ ਕੀਤੀ ਗਈ ਹੈ ਜਾਣਕਾਰੀ ਨਵਜੋਤ ਸਿੰਘ ਸਿੱਧੂ ਵੱਲੋਂ ਖੁ ਦ ਟਵੀਟ ਕਰਕੇ ਦਿੱਤੀ ਗਈ ਹੈ ਪਰਗਟ ਸਿੰਘ ਨਵਜੋਤ ਸਿੰਘ ਸਿੱਧੂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ ਇਹ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਹਾਲ ਹੀ ਚ ਚਾਰ ਸਲਾਹ-ਕਾਰ ਵੀ ਨਿ ਯੁ ਕ ਤ ਕੀਤੇ ਗਏ ਸਨ

ਇਨ੍ਹਾਂ ਵਿੱਚੋਂ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਅਤੇ ਮਾਲਵਿੰਦਰ ਸਿੰਘ ਮਾਲੀ ਅਤੇ ਡਾ ਪਿਆਰਾ ਲਾਲ ਗਰਗ ਸ਼ਾ ਮ ਲ ਸਨ ਹਾਲਾਂਕਿ ਡੀਜੀਪੀ ਮੁਹੰਮਦ ਮੁਸਤਫਾ ਵਲੋਂ ਨਵਜੋਤ ਸਿੱਧੂ ਦਾ ਸਲਾਹ-ਕਾਰ ਬਣਨ ਤੋਂ ਇਹ ਕਹਿੰਦੇ ਹੋਏ ਇ ਨ ਕਾ ਰ ਕਰ ਦਿੱਤਾ ਕਿ ਅਸੀਂ ਕਿਸੇ ਵੀ ਸਿ ਆ ਸੀ ਅ ਹੁ ਦੇ ਤੇ ਕੰਮ ਨਹੀਂ ਕਰਨਾ ਚਾਹੁੰਦੇ ਇਸ ਤੋਂ ਬਾਅਦ ਬਣੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਦਾ ਜਨਰਲ ਸਕੱਤਰ ਨਿ ਯੁ ਕ ਤ ਕੀਤਾ ਗਿਆ ਹੈ

ਨਵਜੋਤ ਸਿੰਘ ਸਿੱਧੂ ਆਪਣੇ ਪਿਛਲੇ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ ਤੇ ਐਕਟਿਵ ਰਹਿਣ ਦੇ ਕਾਰਨ ਲੋਕਾਂ ਦੇ ਵਿੱਚ ਚ ਰ ਚਾ ਦਾ ਵਿਸ਼ਾ ਬਣੇ ਹੋਏ ਹਨ ਹਨ ਅਤੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਲੋਕਾਂ ਦੇ ਨਾਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਨਾਲ ਵੱਡੇ ਵਾ ਅ ਦੇ ਕੀਤੇ ਜਾ ਰਹੇ ਹਨ ਪੂਰੀ ਜਾਣਕਾਰੀ ਲਈ ਪੋਸਟ ਵਿਚ ਦਿੱਤੀ ਗਈ ਵੀਡੀਓ ਅੰਤ ਤੱਕ ਦੇਖੋ ਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *