ਇਸ ਵੇਲੇ ਦੀ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਨਵਜੋਤ ਸਿੰਘ ਸਿੱਧੂ ਪਿਛਲੇ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ ਤੇ ਸਰ-ਗਰਮ ਦਿਖਾਈ ਦੇ ਰਹੇ ਹਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਅਤੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਚਾਰ ਸਲਾਹਕਾਰ ਨਿ ਯੁ ਕ ਤ ਕੀਤੇ ਗਏ ਸਨ ਜਿਨ੍ਹਾਂ ਦੇ ਵਿੱਚੋਂ ਮੁਹੰਮਦ ਮੁਸਤਫਾ ਨੇ ਨਵਜੋਤ ਸਿੰਘ ਸਿੱਧੂ ਦਾ ਸਲਾਹਕਾਰ ਬਣਨ ਤੋਂ ਇ ਨ ਕਾ ਰ ਕਰ ਦਿੱਤਾ ਸੀ
ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਅਸੀਂ ਕਿਸੇ ਸਿਆਸੀ ਅ ਹੁ ਦੇ ਤੇ ਕੰਮ ਨਹੀਂ ਕਰਨਾ ਚਾਹੁੰਦੇ ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹੁਣ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿ ਯੁ ਕ ਤ ਕਰ ਦਿੱਤਾ ਹੈ ਮਿਲੀ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਦੇ ਵੱਲੋਂ ਪੂਰੇ ਜ਼ੋਰਾਂ-ਸ਼ੋਰਾਂ ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ
ਜਿਸ ਵਿੱਚ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਲੋਕਾਂ ਦੇ ਵਿਚਕਾਰ ਪਹੁੰਚ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਵਿਚਕਾਰ ਪਹੁੰਚੇ ਨਵਜੋਤ ਸਿੰਘ ਸਿੱਧੂ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਆਉਣ ਵਾਲੇ ਸਮੇਂ ਵਿੱਚ ਇਹ ਦੇਖਣਾ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਦੁਬਾਰਾ ਕੀਤੇ ਗਏ ਬਹੁਤ ਵੱਡੇ ਵਾਅਦੇ ਪੂਰੇ ਕੀਤੇ ਜਾਣਗੇ ਜਾਂ ਪਹਿਲਾਂ ਵਰਗੀਆਂ ਲੋ ਟੂ ਸਰਕਾਰਾਂ ਦੇ ਵਾਂਗ ਹੀ ਇਹ ਵਾਅਦੇ ਬਣ ਕੇ ਰਹਿ ਜਾਣਗੇ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕਿਹਾ ਜਾ ਰਿਹਾ ਹੈ
ਕਿ ਜੇਕਰ ਦੋ ਹਜਾਰ ਬਾਈ ਦੀਅਾਂ ਚੋਣਾਂ ਦੇ ਵਿੱਚ ਪੰਜਾਬ ਕਾਂਗਰਸ ਪਾਰਟੀ ਤੋਂ ਮੁੱਖ ਮੰਤਰੀ ਚਿਹਰਾ ਨਵਜੋਤ ਸਿੰਘ ਸਿੱਧੂ ਬਣਦਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਬਾਰਾਂ ਰੁਪਏ ਪ੍ਰਤੀ ਯੂਨਿਟ ਮਿਲਣ ਵਾਲੀ ਬਿਜਲੀ ਤਿੱਨ ਤੋਂ ਪੰਜ ਰੁਪਏ ਪ੍ਰਤੀ ਯੂਨਿਟ ਦਿੱਤੀ ਜਾਵੇਗੀ ਨਵਜੋਤ ਸਿੰਘ ਸਿੱਧੂ ਨੇ ਹਿੱਕ ਥਾ ਪ ੜ ਕੇ ਇਹ ਲੋਕਾਂ ਦੇ ਨਾਲ ਵਾਅਦਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਹ ਸ ਹੂ ਲ ਤ ਦਿੱਤੀ ਜਾਵੇਗੀ ਇਹ ਵਾਅਦਾ ਨਵਜੋਤ ਸਿੰਘ ਸਿੱਧੂ ਦਾ ਕੀਤਾ ਹੋਇਆ ਹੈ ਅਤੇ ਆਪਣੇ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਨ ਦੇ ਲਈ ਨਵਜੋਤ ਸਿੰਘ ਸਿੱਧੂ ਆਪਣੇ ਸਿਰ ਧ ੜ ਦੀ ਬਾਜ਼ੀ ਲਗਾ ਦੇਵੇਗਾ ਪੂਰੀ ਜਾਣਕਾਰੀ ਨੇ ਦੇਖੋ ਇਹ ਵੀਡੀਓ