ਕੈਨੇਡਾ ਤੋਂ ਆਈ ਭੈਣ ਘੱਟ ਕੇ ਜੱਫੀ ਪਾ ਕੇ ਮਿਲੀ ਆਪਣੇ ਭਰਾ ਨੂੰ ਦੇਖੋ ਵੀਡੀਓ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ  ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਵਿਦੇਸ਼ਾਂ ‘ਚ ਜਾ ਕੇ ਦਿਲ ਲਾਉਣਾ ਬਹੁਤ ਜ਼ਿਆਦਾ ਸੌਖਾ ਨਹੀਂ ਹੁੰਦਾ। ਦੋਸਤੋ ਬਹੁਤ ਸਾਰੇ ਪੰਜਾਬੀ ਸਟੁਡੈਂਟ ਕਨੇਡਾ ਦੇ ਵਿੱਚ ਗਏ ਹੋਏ ਹਨ। ਅਤੇ ਓਧਰ ਜਾ ਕੇ ਇਨ੍ਹਾਂ ਨੂੰ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਅਤੇ ਬਹੁਤ ਜਿਆਦਾ ਕੰਮ ਕਰਨਾ ਪੈਂਦਾ ਹੈ। ਤੇ ਘਰੇ ਗੱਲਬਾਤ ਕਰਨੀ ਵੀ ਔਖੀ ਹੋ ਜਾਂਦੀ ਹੈ।

ਜਦੋਂ ਘਰਦਿਆਂ ਦੀ ਯਾਦ ਆਉਂਦੀ ਹੈ ਤਾਂ ਇੱਥੇ ਕੰਮ ਕਰਨਾ ਬਹੁਤ ਜਿਆਦਾ ਔਖਾ ਹੋ ਜਾਂਦਾ ਹੈ। ਦੋਸਤੋ ਬਹੁਤ ਸਾਰੀਆਂ ਵੀਡੀਓ ਸਟੂਡੈਂਟਾਂ ਦੀਆਂ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ।ਦੋਸਤੋ ਹਾਲ ਦੇ ਵਿੱਚ ਇੱਕ ਵੀਡੀਓ ਸਾਹਮਣੇ ਆ ਰਹੀ ਹੈ। ਜਿਸ ਵਿੱਚ ਇੱਕ ਭੈਣ ਕਨੇਡਾ ਤੋਂ ਆਈ ਹੈ। ਜਦੋਂ ਕਨੇਡਾ ਤੋਂ ਆਪਣੇ ਘਰ ਪਹੁੰਚੀ। ਆਪਣੇ ਵੀਰ ਨੂੰ ਘੁੱਟ ਕੇ ਗਲ ਲੱਗ ਕੇ ਮਿਲੀ। ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *