America ਚ ਪੰਜਾਬੀ ਕੁੜੀ ਨੂੰ ਮਾਰੀ ਗੋ ਲੀ ਇਕੱਠੇ ਹੀ ਨਾਲ ਗਿਆ ਸੀ ਮੁੰਡਾ

Latest Update

ਆਪਣੇ ਪਰਿਵਾਰ ਦੀ ਗਰੀਬ ਦੂਰ ਕਰਨ ਲਈ ਛੋਟੇ ਜਿਹੇ ਕਿਸਾਨ ਦੀ ਧੀ ਨੇ ਨੌਂ ਸਾਲ ਪਹਿਲਾਂ ਵਿਦੇਸ਼ ਵੱਲ ਦਾ ਰੁਖ ਕੀਤਾ ਸੀ। ਪਰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬ੍ਰਹਮਪੁਰ ਦੀ ਇਸ ਕੁੜੀ ਕੀ ਪਤਾ ਸੀ ਕਿ ਸੋਸ਼ਲ ਮੀਡੀਆ ਗਤੀਵਿਧੀਆਂ ਕਾਰਨ ਮਸ਼ਹੂਰ ਹੋਣਾ ਉਸ ਨੂੰ ਮਹਿੰਗਾ ਪੈ ਜਾਵੇਗਾ। ਇਸ ਮੁਟਿਆਰ ਨੂੰ ਮਸ਼ਹੂਰ ਹੋਣਾ ਉਸ ਵੇਲੇ ਮਹਿੰਗਾ ਪੈ ਗਿਆ, ਜਦੋਂ ਅਮਰੀਕਾ ਜਾਣ ਤੋਂ ਪੰਜ ਮਹੀਨੇ ਬਾਅਦ ਉਸ ਦੇ ਪੁਰਾਣੇ ਮਿੱਤਰ ਨੇ ਉਸ ਨੂੰ ਰੋਜ਼ਵਿਲੇ ਦੇ ਵੈਸਟਫੀਲਡ ਗੈਲਰੀਆ ਦੇ ਗੈਰਾਜ ਵਿੱਚ ਗੋ ਲੀਆਂ ਮਾਰ ਕੇ ਕ ਤਲ ਕਰ ਦਿੱਤਾ।

ਇਸ ਮਾਮਲੇ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਕਿ ਇੱਕ ਪੰਜਾਬੀ ਮੁੰਡੇ ਵੱਲੋਂ ਪੰਜਾਬੀ ਕੁੜੀ ਦਾ ਕ ਤਲ ਕਰ ਦਿੱਤਾ ਗਿਆ।  ਕੁੜੀ ਦੇ ਪਰਿਵਾਰ ਵਾਲਿਆਂ ਲਈ ਬਹੁਤ ਹੀ ਮੁਸ਼ਕਿਲ ਘੜੀ ਹੈ। ਇੱਕ ਤਾਂ ਉਨ੍ਹਾਂ ਨੇ ਆਪਣੀ ਧੀ ਨੂੰ ਗੁਆ ਲਿਆ ਹੈ ਤੇ ਦੂਜੀ ਉਸ ਦੀ ਲਾਸ਼ ਲੈਣ ਲਈ ਵੀ ਦੌੜ ਭੱਜ ਕਰਨੀ ਪੈ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕੁੜੀ ਦੀ ਲਾਸ਼, ਮੌਤ ਦੇ ਹਫ਼ਤੇ ਬਾਅਦ ਵੀ ਰੋਜ਼ਵਿਲੇ ਪੁਲਿਸ ਦੀ ਹਿਰਾਸਤ ਵਿੱਚ ਮੁਰਦਾਘਰ ਵਿੱਚ ਪਈ ਹੈ। ਸਿਮਰਨਜੀਤ ਸਿੰਘ (29) ਵੱਜੋਂ ਪਛਾਣ ਕਰਦਿਆਂ ਕਥਿਤ ਕਾਤਲ ਨੂੰ ਗ੍ਰਿ ਫਤਾਰ ਕਰਕੇ ਉਸ ਵਿਰੁੱਧ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਹਰਪ੍ਰੀਤ ਕੌਰ ਉਰਫ਼ ਬਲੌਗਰ ਨਵ ਸਰਾਂ (34),

ਜਿਸ ਨੇ ਆਪਣੇ ਦੋ ਭੈਣ-ਭਰਾਵਾਂ ਨਾਲ ਮਿਲ ਕੇ ਬਚਪਨ ਵੇਲੇ ਬ੍ਰਹਮਪੁਰ ਵਿਖੇ ਰਹਿੰਦਿਆਂ ਖੇਤਾਂ ਵਿੱਚ ਵਾਹੀ ਦਾ ਕੰਮ ਵੀ ਕਰਵਾਇਆ ਸੀ। ਨੌਂ ਸਾਲ ਪਹਿਲਾਂ ਖੁਸ਼ਹਾਲੀ ਦੀ ਭਾਲ ਵਿੱਚ ਮਲੇਸ਼ੀਆ ਚਲੀ ਗਈ ਸੀ। ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਤੋਂ ਇਲਾਵਾ ਨਵ ਸਰਾਂ ਪਿਛਲੇ ਸਮੇਂ ਦੌਰਾਨ ਮਸ਼ਹੂਰ ਬਲੌਗਰ ਅਤੇ ਸੋਸ਼ਲ ਮੀਡੀਆ ਕਲਾਕਾਰ ਵੱਜੋਂ ਉਭਰੀ ਸੀ, ਜਿਸ ਦੇ ਲੱਖਾਂ ਦੀ ਗਿਣਤੀ ਦੇ ਵਿੱਚ ਪ੍ਰਸ਼ੰਸਕ ਸਨ। ਉਹ TikTok ਉੱਤੇ ਕਾਫੀ ਐਕਟਿਵ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *