ਭੈਣ ਆਪਣੇ ਹੀ ਭਰਾ ਲਈ ਰੱਖੜੀ ਮੌਕੇ ਇਹ ਕੀ ਲੈਕੇ ਪਹੁੰਚ ਗਈ ਭਰਾ ਨੇ ਕੀਤਾ ਲਾਈਵ ਖੁਲਾਸਾ ਚਾਰੇ ਪਾਸੇ ਹੋਗੇ ਚਰਚੇ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਭਾਰਤ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਹੈ। ਸਾਡੇ ਦੇਸ਼ ‘ਚ ਹਰ ਮਹੀਨੇ ਕੋਈ ਨਾ ਕੋਈ ਤਿਉਹਾਰ ਆ ਹੀ ਜਾਂਦਾ ਹੈ। ਇਨ੍ਹਾਂ ਤਿਉਹਾਰਾਂ ‘ਚੋਂ ਇਕ ਹੈ ‘ਰੱਖੜੀ ਦਾ ਤਿਉਹਾਰ।’ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਹੁੰਦਾ ਹੈ, ਜੋ ਸਾਵਣ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ।

ਇੱਕ ਭੈਣ ਰੱਖੜੀ ਵਾਲੇ ਦਿਨ ਆਪਣੇ ਭਰਾ ਲਈ ਰੱਖੜੀ ਨਹੀਂ ਸਗੋਂ ਅਜਿਹੀ ਚੀਜ਼ ਲਿਆਈ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਉਗੇ। ਨੌਜਵਾਨ ਨੇ ਦੱਸਿਆ ਕਿ ਅੱਜ ਉਸ ਦੀ ਭੈਣ ਰੱਖੜੀ ਬੰਨ੍ਹਣ ਲਈ ਆਈ ਸੀ, ਪਰ ਉਹ ਰੱਖੜੀ ਦੀ ਬਜਾਏ ਮੇਰੇ ਲਈ ਇੱਕ ਪੱਗ ਲੈ ਕੇ ਆਈ ਸੀ ਨੌਜਵਾਨ ਨੇ ਇਸ ਦੀ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ। ਤੁਹਾਨੂੰ ਇਸ ਭੈਣ ਦਾ ਇਹ ਵਿਚਾਰ ਕਿੱਦਾਂ ਦਾ ਲੱਗਿਆ ਤੁਸੀਂ ਆਪਣੇ ਵਿਚਾਰ ਕਮੈਂਟਾਂ ਵਿੱਚ ਦੱਸ ਸਕਦੇ ਹੋ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਭੈਣ ਦੀ ਸੋਚ ਨੂੰ ਸਲਾਮ ਵੀ ਕਰ ਰਹੇ ਨੇ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *