ਵਿਆਹੁਤਾ ਸਹੇਲੀ ਨੂੰ ਉਸਦੇ ਘਰ ਮਿਲਣ ਗਿਆ ਮੁੰਡਾ ਕੀਤੀ 10 ਦਿਨ ਸੇਵਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਆਹੀ ਹੋਈ ਜਨਾਨੀ ਦੇ ਨਾਲ ਪ੍ਰੇਮ ਦੀਆਂ ਪੀਂਘਾਂ ਝੂਟ ਰਹੇ ਆਸ਼ਿਕ ਦਾ ਉਤਾਰਿਆ ਕੁਟਾਪਾ ਪਹਿਲਾਂ ਕੀਤਾ ਮੂੰਹ ਕਾਲਾ ਫਿਰ ਪਾਇਆ ਛਿੱਤਰਾਂ ਦਾ ਹਾਰ ਫਿਰ ਤੋਂ ਕੀਤਾ ਗੰਜਾ ਭੂੰਡ ਆਸ਼ਕ ਦਾ ਪਰਿਵਾਰ ਨੇ ਕੀਤਾ ਅਜਿਹਾ ਹਾਲ ਮੂੰਹ ਦਿਖਾਉਣ ਜੋਗਾ ਨਹੀਂ ਛੱਡਿਆ ਧੂਰੀ ਦੇ ਵਿਆਹੇ ਆਸ਼ਿਕ ਨਾਲ ਪ੍ਰੇਮ ਸਬੰਧ ਰੱਖਣ ਵਾਲੀ ਮਾਛੀਵਾੜਾ ਦੀ ਵਿਆਹੁਤਾ ਲੜਕੀ ਦਾ ਇਸ਼ਕ ਇੱਕ ਫੋਨ ਮਿਸ ਕਾਲ ਤੋਂ ਸ਼ੁਰੂ ਹੋਇਆ ਅਤੇ ਅੱਜ ਇਸ ਅੰਜ਼ਾਮ ਤੱਕ ਪੁੱਜ ਗਿਆ। ਜਦੋਂ ਇਨ੍ਹਾਂ ਦੋਵਾਂ ਦੇ ਪ੍ਰੇਮ ਸਬੰਧਾਂ ਲਈ ਜਦੋਂ ਫੈਸਲਾ ਰੱਖਿਆ ਗਿਆ ਤਾਂ ਉੱਥੇ ਇਸ ਆਸ਼ਿਕ ਦਾ ਮੂੰਹ ਕਾਲਾ ਕਰਨ ਦੇ ਨਾਲ-ਨਾਲ ਲਡ਼ਕੀ ਦਾ ਵੀ ਮੂੰਹ ਕਾਲਾ ਕੀਤਾ ਗਿਆ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਲਡ਼ਕੀ ਕਈ ਬੱਚਿਆਂ ਦੀ ਮਾਂ ਅਤੇ ਇਨ੍ਹਾਂ ਦੋਵਾਂ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਵੱਡਾ ਵਿਵਾਦ ਚੱਲ ਰਿਹਾ ਸੀ। ਜਦੋਂ ਇਹ ਮਾਮਲਾ ਮਾਛੀਵਾੜਾ ਪੁਲਸ ਕੋਲ ਪੁੱਜਾ ਤਾਂ ਉਨ੍ਹਾਂ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਕਿ ਇੱਕ ਵਿਅਕਤੀ ਨੂੰ ਬੇਇਜ਼ਤ ਕਰਕੇ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਹੁਣ ਸਮਰਾਲਾ ਦੇ ਡੀਐੱਸਪੀ ਜਸਪਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ  ਪਿਆਰ ਦਾ ਭੂਤ ਸਵਾਰ ਵਿਆਹੇ ਹੋਏ ਜੋੜਿਆ ਤੇ ਜਿਆਦਾ ਦੇਖਣ ਨੂੰ ਮਿਲ ਰਿਹਾ ਜੋ ਇੱਕ ਨਹੀਂ ਕਈ ਘਰ ਖ਼ਰਾਬ ਕਰ ਰਿਹਾਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *