ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੀ ਸਿ ਆ ਸ ਤ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਮਿਲੀ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਸੁਖਬੀਰ ਬਾਦਲ ਨੇ ਸੋਮਵਾਰ ਨੂੰ ਹੀ ਐ ਲਾ ਨ ਕੀਤਾ ਸੀ ਕਿ ਉਹ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਭ੍ਰਿਸ਼ਟਾਚਾਰ ਵੱਲੋਂ ਧਿ ਆ ਨ ਖਿੱਚਣ ਲਈ ਮੰਗਲਵਾਰ ਤੋਂ ਹੀ ਸੌ ਹਲਕਿਆਂ ਨੂੰ ਕਵਰ ਕਰਦੇ ਹੋਏ ਸੌ ਦਿਨਾਂ ਦੀ ਯਾਤਰਾ ਕਰਨਗੇ ਜਿਸ ਦੇ ਚੱਲਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸੋਧਣ ਦੀ ਪੰਜਾਬ ਯਾਤਰਾ ਨੂੰ ਅੱਜ ਪਹਿਲੇ ਦਿਨ ਹੀ ਵੱਡਾ ਝ ਟ ਕਾ ਮਿਲਿਆ ਹੈ
ਜ਼ੀਰਾ ਦੇ ਵਿੱਚ ਜਦੋਂ ਉਨ੍ਹਾਂ ਦੀ ਯਾਤਰਾ ਸ਼ੁ ਰੁ ਆ ਤ ਕੀਤੀ ਗਈ ਤਾਂ ਵੱਡੀ ਗਿਣਤੀ ਦੇ ਵਿਚ ਕਿਸਾਨ ਕਾਲੀਆਂ ਝੰਡੀਆਂ ਲੈ ਕੇ ਪਹੁੰਚ ਗਏ ਅਤੇ ਉਨ੍ਹਾਂ ਦਾ ਵਿ ਰੋ ਧ ਕਰਨਾ ਸ਼ੁਰੂ ਕੀਤਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਚ ਪੁਲ ਦੇ ਨਜ਼ਦੀਕ ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ ਨਾਅਰੇ-ਬਾਜ਼ੀ ਕੀਤੀ ਇਸ ਦੌਰਾਨ ਪੁਲਸ ਫੋਰਸ ਦੀ ਵੱਡੀ ਗਿਣਤੀ ਵਿਚ ਤਾ ਇ ਨਾ ਤ ਰਹੀ ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਸੋਮਵਾਰ ਨੂੰ ਹੀ ਐ ਲਾ ਨ ਕਰ ਦਿੱਤਾ ਸੀ
ਕਿ ਉਹ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਭ੍ਰਿਸ਼ਟਾਚਾਰ ਵੱਲ ਧਿ ਆ ਨ ਖਿੱਚਣ ਲਈ ਮੰਗਲਵਾਰ ਤੋਂ ਹੀ ਸੌ ਹਲਕਿਆਂ ਨੂੰ ਕਵਰ ਕਰਦੇ ਹੋਏ ਸੌ ਦਿਨਾਂ ਦੀ ਯਾਤਰਾ ਕਰਨਗੇ ਉਨ੍ਹਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦਾ ਆਸ਼ੀਰਵਾਦ ਲੈ ਕੇ ਇਹ ਯਾਤਰਾ ਜ਼ੀਰਾ ਤੋਂ ਸ਼ੁਰੂ ਕੀਤੀ ਸੀ ਅੱਜ ਜਿਸ ਤਰੀਕੇ ਦੇ ਨਾਲ ਕਿਸਾਨ ਦੇ ਵੱਲੋਂ ਸੁਖਬੀਰ ਬਾਦਲ ਦਾ ਪਹਿਲੇ ਦਿਨ ਹੀ ਵਿ ਰੋ ਧ ਕੀਤਾ ਗਿਆ ਹੈ ਇਸ ਤੋਂ ਤੈ ਅ ਹੋ ਰਿਹਾ ਹੈ ਕਿ ਅਕਾਲੀ ਦਲ ਨੂੰ ਅੱਗੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਤੋਂ ਪਹਿਲਾਂ ਕੱਲ੍ਹ ਅਕਾਲੀ ਲੀਡਰ ਬੀਬੀ ਹਰਸਿਮਰਤ ਬਾਦਲ ਦਾ ਵਿ ਰੋ ਧ ਹੋਇਆ ਸੀ ਇਸ ਨੂੰ ਦੇਖਦਿਆਂ ਹੋਇਆਂ
ਅਕਾਲੀ ਦਲ ਨੂੰ ਆਪਣੀ ਰਣਨੀਤੀ ਬਦਲਣੀ ਪੈ ਸਕਦੀ ਹੈ ਜਾਂ ਫਿਰ ਪੰਜਾਬ ਵਿੱਚ ਕਿਸਾਨਾਂ ਅਤੇ ਅਕਾਲੀ ਵਰਕਰਾਂ ਵਿਚਾਲੇ ਟ ਕ ਰਾ ਅ ਵਾਲੇ ਹਾ ਲਾ ਤ ਬਣ ਸਕਦੇ ਹਨ ਸੁਖਬੀਰ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵਾਂ ਵਿ ਰੁੱ ਧ ਦੋ ਸ਼ ਪੱਤਰ ਜਾਰੀ ਕੀਤੇ ਹਨ ਬੀਤੇ ਦਿਨੀਂ ਪਾਰਟੀ ਦੀ ਮੁਹਿੰਮ ਗੱਲ ਪੰਜਾਬ ਦੀ ਸ਼ੁਰੂ ਕਰਨ ਤੋਂ ਬਾਅਦ ਮੀਡੀਆ ਨੂੰ ਸੰ ਬੋ ਧ ਨ ਕਰਦਿਆਂ ਸੁਖਬੀਰ ਨੇ ਕਿਹਾ ਸੀ ਕਿ ਉਹ ਆਪਣੀ ਸੌ ਦਿਨਾਂ ਦੀ ਯਾਤਰਾ ਦੌਰਾਨ ਸੱਤ ਸੌ ਜਾਨਾਂ ਸ ਥਾ ਪ ਤ ਕਰਨਗੇ ਅਤੇ ਸਮਾਜ ਦੇ ਹਰ ਵਰਗ ਨੂੰ ਸੰ ਬੋ ਧ ਨ ਕਰਨਗੇ ਇਸ ਦੇ ਚੱਲਦਿਆਂ ਹੀ ਸੁਖਬੀਰ ਬਾਦਲ ਦਾ ਵਿ ਰੋ ਧ ਕੀਤਾ ਗਿਆ