MLA ਪਰਗਟ ਸਿੰਘ ਬਾਰੇ ਆਈ ਇਹ ਵੱਡੀ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਐਮ ਐਲ ਏ ਪਰਗਟ ਸਿੰਘ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਆਪਸੀ ਗੱਠ-ਜੋੜ ਕਰ ਲਿਆ ਗਿਆ ਹੈ ਉਥੇ ਹੀ ਕਾਂਗਰਸ ਪਾਰਟੀ ਵੱਲੋਂ ਵੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਵਿਧਾਇਕਾਂ ਨੂੰ ਆਪਣੇ ਨਾਲ ਸ਼ਾ ਮ ਲ ਕੀਤਾ ਜਾ ਰਿਹਾ ਹੈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਆਏ ਦਿਨ ਹੀ ਪਾਰਟੀ ਦੀ ਮਜ਼ਬੂਤੀ ਲਈ ਕੋਈ ਨਾ ਕੋਈ ਨਵਾਂ ਐ ਲਾ ਨ ਕੀਤਾ ਜਾ ਰਿਹਾ ਹੈ

ਜਿਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱ ਤ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ਹੁਣ ਮਸ਼ਹੂਰ ਹਾਕੀ ਖਿਡਾਰੀ ਅਤੇ ਐਮਐਲਏ ਪਰਗਟ ਸਿੰਘ ਦੇ ਬਾਰੇ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਜਿਸਦੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਲੈ ਕੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਵੱਡਾ ਐ ਲਾ ਨ ਕੀਤਾ ਗਿਆ ਹੈ

ਜਿੱਥੇ ਕਾਂਗਰਸ ਅਤੇ ਨਕੋਦਰ ਹਲਕੇ ਤੋਂ ਜਗਬੀਰ ਸਿੰਘ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾ ਮ ਲ ਹੋਏ ਹਨ ਉੱਥੇ ਇਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਜਲੰਧਰ ਕੈਂਟ ਤੋਂ ਉਮੀਦ-ਵਾਰ ਐਲਾਨਿਆ ਜਾ ਸਕਦਾ ਹੈ ਇਸ ਦਾ ਅਸਰ ਪਰਗਟ ਸਿੰਘ ਅਤੇ ਕਾਂਗਰਸ ਉੱਪਰ ਪੈ ਸਕਦਾ ਹੈ ਦੱਸਦਈਏ ਕਿ ਉੱਥੇ ਹੀ ਅੱਜ ਨਵਜੋਤ ਸਿੰਘ ਸਿੱਧੂ ਦੇ ਵਲੋਂ ਆਪਣੇ ਕਰੀਬੀ ਮੰਨੇ ਜਾਂਦੇ ਪਰਗਟ ਸਿੰਘ ਦੇ ਬਾਰੇ ਆਪਣੇ ਟਵਿੱਟਰ ਅਕਾਊਂਟ ਦੇ ਰਾਹੀਂ ਜਾਣਕਾਰੀ ਸਾਂ ਝੀ ਕੀਤੀ ਗਈ ਹੈ

ਜਿਸ ਵਿਚ ਉਨ੍ਹਾਂ ਨੇ ਐ ਲਾ ਨ ਕੀਤਾ ਹੈ ਵਿਧਾਇਕ ਅਤੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਨਿ ਯੁ ਕ ਤ ਕਰ ਦਿੱਤਾ ਗਿਆ ਹੈ ਇਸ ਬਾਰੇ ਜਾਣਕਾਰੀ ਅੱਜ ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਦੇ ਟਵਿੱਟਰ ਅਕਾਊਂਟ ਦੇ ਰਾਹੀਂ ਜਾਰੀ ਕੀਤੀ ਗਈ ਹੈ ਦੱਸਦਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ

ਨਿਯੁਕਤ ਕਰਨ ਦਾ ਫ਼ੈਸਲਾ ਪੰਜਾਬ ਕਾਂਗਰਸ ਅਤੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦੀ ਮਨਜ਼ੂਰੀ ਦੇ ਨਾਲ ਹੀ ਲਿਆ ਗਿਆ ਹੈ ਨਵਜੋਤ ਸਿੰਘ ਸਿੱਧੂ ਦੇ ਵਲੋਂ ਕਾਂਗਰਸ ਪਾਰਟੀ ਦੇ ਵਿਚ ਇਹ ਸਾਫ ਕਰ ਦਿੱਤਾ ਗਿਆ ਹੈ ਕਿ ਉਮੀਦਵਾਰਾਂ ਦੀ ਯੋਗਤਾ ਦੇ ਆ ਧਾ ਰ ਤੇ ਉਨ੍ਹਾਂ ਨੂੰ ਜ ਗ੍ਹਾ ਦਿੱਤੀ ਜਾ ਰਹੀ ਹੈ ਅਤੇ ਹੁਣ ਉਨ੍ਹਾਂ ਦੇ ਵੱਲੋਂ ਫ਼ੈ ਸ ਲਾ ਲਿਆ ਜਾ ਸਕਦਾ ਹੈ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *