ਹੁਣੇ ਹੁਣੇ Kulhad Pizza ਵਾਲੇ Couple ਦਾ Canada ਤੋਂ ਭਰਾ ਨੇ ਕੀਤਾ ਵੱਡਾ ਖੁਲਾਸਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੁਝ ਸਮੇਂ ਪਹਿਲਾਂ ਇਹ ਪੀਜ਼ੇ ਵਾਲੇ ਬਹੁਤ ਜਿਆਦਾ ਫੈਮਸ ਹੋਏ ਸਨ। ਅਤੇ ਬਹੁਤ ਵਧੀਆ ਇਹਨਾਂ ਦਾ ਕੰਮ ਚਲਦਾ ਪਿਆ ਸੀ। ਅਤੇ ਲੋਕ ਇਨ੍ਹਾਂ ਨੂੰ ਬਹੁਤ ਜਿਆਦਾ ਫੋਲੋ ਕਰਦੇ ਸਨ। ਅਤੇ ਹਾਲ ਦੇ ਵਿੱਚ ਹੀ ਇਹਨਾਂ ਦੇ ਇਕ ਜਵਾਕ ਹੋਇਆ ਹੈ। ਅਤੇ ਕਿਸਮਤ ਇੰਨੀ ਮਾੜੀ ਆਖ ਲਓ ਹੁਣ ਇਹਨਾਂ ਦੀ ਇੱਕ ਵੀਡੀਓ ਵਾਇਰਲ ਹੋ ਗਈ ਹੈ। ਅਤੇ ਇਸ ਵੀਡੀਓ ਨੂੰ ਇਹ ਕਹਿ ਕੇ ਵਾਇਰਲ ਕੀਤਾ ਜਾ ਰਿਹਾ ਇਹ ਵੀਡੀਓ ਕੁੱਲੜ ਪੀਜ਼ੇ ਵਾਲਿਆਂ ਦੀ ਹੀ ਹੈ।

ਅਤੇ ਇਹਨਾਂ ਨੇ ਆਪ ਹੀ ਬਣਾਈ ਹੈ। ਅਤੇ ਇਸ ਵੀਡੀਓ ਦੇ ਵਿੱਚ ਫਿਜ਼ੀਕਲ ਰਿਲੇਸ਼ਨ ਬਣਾਇਆ ਜਾ ਰਿਹਾ ਹੈ। ਪਰ ਸਹਿਜ ਦਾ ਕਹਿਣਾ ਹੈ ਇਹ ਵੀਡੀਓ ਸਾਡੀ ਨਹੀਂ ਹੈ। ਪਰ ਲੋਕ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਤਰ੍ਹਾਂ ਤਰ੍ਹਾਂ ਦੇ ਰਿਪਲਾਈ ਦੇ ਰਹੇ ਹਨ।ਬਾਹਰ ਰਹਿੰਦੇ ਇੱਕ ਵੀਰ ਨੇ ਵੱਡੀ ਅਪੀਲ ਕਰ ਦਿੱਤੀ ਹੈ। ਦੋਸਤੋ ਇਹ ਵੀਰ ਕੀ ਆਖ ਰਿਹਾ ਹੈ, ਇਹ ਜਾਨਣਾ ਚਾਹੁੰਦੇ ਹੋ ਤਾਂ ਜਾਨਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *