ਕੁੜੀ ਨੇ ਬਣਾ ਮੁੰਡਿਆਂ ਦੀ ਵੀਡੀਓ,ਖਾਲੀ ਪਲਾਟ ਚ ਖੜ੍ਹੇ ਕਰਨ ਗ਼ਲਤ,ਕੀਤੀ ਵਾਇਰਲ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਪੰਜਾਬ ਨਸ਼ੇ ਦਾ ਛੇਵਾਂ ਦਰਿਆ ਬਣ ਚੁੱਕਿਆ ਹੈ ਜਿਸਦੇ ਵਿੱਚ ਨੌਜਵਾਨ ਪੀੜੀ ਗਰਕਦੀ ਜਾ ਰਹੀ ਹੈ ਇਕੱਲੀ ਨੌਜਵਾਨ ਪੀੜੀ ਹੀ ਨਹੀਂ ਬਲਕਿ 14 -15 ਸਾਲਾਂ ਦੇ ਨਬਾਲਿਗ ਕੁੜੀਆਂ ਮੁੰਡੇ ਵੀ ਇਸ ਨਸ਼ੇ ਦੇਤ ਤੋਂ ਬੱਚ ਨਹੀਂ ਸਕੇ ਆਏ ਦਿਨ ਨਸ਼ੇ ਨਸ਼ੇ ਦੀ ਭੇਟ ਚੜੇ ਨੌਜਵਾਨਾਂ ਨੂੰ ਦੇਖ ਹਿਰਦੇ ਵਲੂੰਧਰੇ ਜਾਂਦੇ ਨੇ ਥਾਨਕ ਮੁਹੱਲਾ ਪ੍ਰਵੀਨ ਨਗਰ ‘ਚ ਕਥਿਤ ਤੌਰ ‘ਤੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗਲੀਆਂ ਤੇ ਖਾਲੀ ਪਲਾਟਾਂ ‘ਚ ਖੜ੍ਹ ਕੇ ਨਸ਼ਾ ਵੇਚੇ ਜਾਣ ਦੀ ਵੀਡੀਓ ਵਾਇਰਲ ਹੋਣ ਉਪਰੰਤ ਅਜਨਾਲਾ ਪੁਲਸ ਵੱਲੋਂ ਤੁਰੰਤ ਹਰਕਤ ‘ਚ ਆਉਂਦਿਆਂ

ਨਸ਼ਾ ਵੇਚਣ ਦੇ ਦੋਸ਼ ‘ਚ 2 ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਐੱਸ.ਐੱਚ.ਓ. ਸੁਖਜਿੰਦਰ ਸਿੰਘ ਖਹਿਰਾ ਤੋਂ ਮਿਲੀ ਜਾਣਕਾਰੀ ਅਨੁਸਾਰ 60 ਗ੍ਰਾਮ ਹੈਰੋਇਨ ਸਣੇ ਫੜੇ ਗਏ 2 ਨੌਜਵਾਨਾਂ ਦੀ ਪਛਾਣ ਰਾਜਨ ਮਸੀਹ ਪੁੱਤਰ ਡੇਵਿਡ ਮਸੀਹ ਅਤੇ ਅਮਰਜੀਤ ਸਿੰਘ ਦੋਵੇਂ ਵਾਸੀ ਅਜਨਾਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *