ਨਵੀਂ ਨਵੇਲੀ ਦੁਲਹਨ ਨੇ ਕਰਾਤੀ ਤੌਬਾ-ਤੌਬਾ.ਸੁਹਾਗਰਾਤ ਨੂੰ ਆਪ ਹੀ ਕਹਿੰਦੀ ਦੇ ਮੈਨੂੰ.ਸੁਣ ਤੁਸੀਂ ਵੀ ਰਹਿ ਜਾਓਗੇ ਹੈਰਾਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ਇਲਾਕੇ ਦੇ ਇੱਕ ਨੌਜਵਾਨ ਨੂੰ ਅਜੇ ਵਿਆਹ ਦਾ ਚਾਅ ਵੀ ਨਹੀਂ ਮੁੱਕਿਆ ਸੀ ਕਿ ਦੋ ਦਿਨ ਬਾਅਦ ਹੀ ਉਸਦੀ ਨਵੀਂ ਦੁਲਹਨ ਫ਼ਰਾਰ ਹੋ ਗਈ ਜੋ ਕਿ 2 ਲੱਖ ਰੁਪਏ ਨਕਦੀ, ਗਹਿਣੇ ਅਤੇ ਹੋਰ ਸਮਾਨ ਵੀ ਲੈ ਗਈ। ਮਾਛੀਵਾੜਾ ਬਲਾਕ ਦੇ ਇੱਕ ਪਿੰਡ ਵਾਸੀ ਚਰਨਜੀਤ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਇੱਕ ਨੌਜਵਾਨ ਲੜਕਾ ਹੈ ਜਿਸ ਦੇ ਵਿਆਹ ਲਈ ਉਹ ਪਿਛਲੇ ਕਾਫ਼ੀ ਸਮੇਂ ਤੋਂ ਰਿਸ਼ਤਾ ਲੱਭ ਰਿਹਾ ਸੀ। ਚਮਕੌਰ ਸਾਹਿਬ ਦੀ ਔਰਤ ਜਸਵਿੰਦਰ ਕੌਰ ਜੋ ਕਿ ਰਿਸ਼ਤੇ ਕਰਵਾਉਣ ਦਾ ਕੰਮ ਕਰਦੀ ਹੈ,

ਉਸ ਨਾਲ ਮੁਲਾਕਾਤ ਹੋਈ ਜਿਸ ਨੇ ਉਸਦੇ ਲੜਕੇ ਲਈ ਇੱਕ ਰਿਸ਼ਤਾ ਦੱਸਿਆ। ਸਹੁਰੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵਿਚੋਲਣ ਨੂੰ ਕਿਹਾ ਕਿ ਅਸੀਂ ਵੀ ਆਪਣੀ ਨੂੰਹ ਦੇ ਮਾਪਿਆਂ ਨੂੰ ਮਿਲਣ ਚੱਲਦੇ ਹਾਂ ਤਾਂ ਉਸਨੇ ਨਾਂਹ ਕਰ ਦਿੱਤੀ ਕਿ ਉਹ ਕੁਝ ਦਿਨ ਬਾਅਦ ਨਵ-ਵਿਆਹੁਤਾ ਨੂੰ ਸਹੁਰੇ ਘਰ ਛੱਡ ਦੇਵੇਗੀ। ਵਿਚੋਲਣ ਜਸਵਿੰਦਰ ਕੌਰ ਤੇ ਸਪਨਾ ਨਾਮ ਦੀ ਔਰਤ ਸਾਡੇ ਘਰ ਆ ਕੇ ਮੇਰੀ ਨੂੰਹ ਨੂੰ ਆਪਣੇ ਨਾਲ ਲੈ ਗਏ ਅਤੇ ਜੋ ਸੋਨੇ ਦੇ ਗਹਿਣੇ ਤੇ ਹੋਰ ਸਮਾਨ ਤੋਂ ਇਲਾਵਾ ਘਰ ਵਿਚ ਪਏ ਕੱਪੜੇ ਅਤੇ

2 ਲੱਖ ਰੁਪਏ ਨਕਦੀ ਵੀ ਲੈ ਗਈ ਜਿਸ ਕਾਰਨ ਸਾਨੂੰ ਸ਼ੱਕ ਹੋਇਆ ਕਿ ਉਨ੍ਹਾਂ ਨਾਲ ਧੋਖਾ ਹੋ ਰਿਹਾ ਹੈ। ਕੁਝ ਦਿਨ ਬਾਅਦ ਜਦੋਂ ਉਨ੍ਹਾਂ ਦੀ ਨੂੰਹ ਵਾਪਸ ਨਾ ਆਈ ਤਾਂ ਉਨ੍ਹਾਂ ਵਿਚੋਲਣ ਜਸਵਿੰਦਰ ਕੌਰ ਨੂੰ ਫੋਨ ਕੀਤਾ ਤਾਂ ਉਸਨੇ ਅੱਗੋਂ ਮੰਦਾ ਚੰਗਾ ਬੋਲਿਆ। ਸ਼ਿਕਾਇਤਕਰਤਾ ਅਨੁਸਾਰ ਉਨ੍ਹਾਂ ਨਾਲ ਬਹੁਤ ਵੱਡਾ ਧੋਖਾ ਹੋਇਆ ਹੈ ਅਤੇ ਉਸਦੇ ਜਵਾਨ ਲੜਕੇ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ। ਉਨ੍ਹਾਂ ਦੱਸਿਆ ਕਿ ਵਿਚੋਲਣ ਤੇ ਨੂੰਹ ਨੇ ਮਿਲ ਕੇ ਸਾਡੇ ਪੈਸੇ ਤੇ ਸਮਾਨ ਵੀ ਹੜਪ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ


ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *