ਲੁਧਿਆਣਾ ’ਚ ਵੱਡਾ ਹਾਦਸਾ, ਨਹਿਰ ’ਚ ਡਿੱਗਿਆ ਟਰੱਕ ,ਤੇਜ਼ ਰਫ਼ਤਾਰ ਕਾਰਨ ਹੋਇਆ ਬੇਕਾਬੂ, ਦੂਜੇ ਟਰੱਕ ਨਾਲ ਟੱ.ਕਰ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਲੁਧਿਆਣਾ ਜ਼ਿਲ੍ਹੇ ‘ਚ ਸੀਮਿੰਟ ਮਿਕਸਰ ਵਾਲਾ ਟਰੱਕ ਗਿੱਲ ਨਹਿਰ ਵਿੱਚ ਡਿੱਗ ਗਿਆ। ਜਾਣਕਾਰੀ ਮੁਤਾਬਿਕ ਦੇਰ ਰਾਤ ਤੇਜ਼ ਰਫਤਾਰ ਹੋਣ ਕਾਰਨ ਡਰਾਈਵਰ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਹਾਦਸੇ ‘ਚ ਡਰਾਈਵਰ ਅਤੇ ਕੰਡਕਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੇਰ ਰਾਤ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਲੋਕਾਂ ਨੇ ਟਰੈਫਿਕ ਪੁਲੀਸ ਨੂੰ ਵੀ ਸੂਚਿਤ ਕੀਤਾ। ਪੁਲੀਸ ਵੱਲੋਂ ਦੋਵੇਂ ਵਾਹਨ ਚਾਲਕਾਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਸੀਮਿੰਟ ਮਿਸ਼ਰਣ ਵਾਲੇ ਟਰੱਕ ਨੂੰ ਨਹਿਰ ਵਿੱਚੋਂ ਬਾਹਰ ਕੱਢਣ ਲਈ ਕਰੇਨ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਹਾਦਸੇ ਕਾਰਨ ਸਵੇਰ ਵੇਲੇ ਜਾਮ ਲੱਗ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *