ਬੇਅਦਬੀ ਮਾਮਲੇ ਦੇ ਵਿੱਚ ਪੁਲਿਸ ਦਾ ਵੱਡਾ ਐਕਸ਼ਨ ਚੱਕ ਲਿਆ ਅਸਲ ਦੋਸ਼ੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਮਲਾ ਸੰਗਰੂਰ ਦੇ ਲਹਿਰਾ ਗਾਗਾ ਤੋਂ ਸਾਹਮਣੇ ਆਇਆ ਜਿੱਥੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਥਾਣਾ ਲਹਿਰਾਗਾਗਾ ਦੀ ਪੁਲਸ ਨੇ ਗ੍ਰੰਥੀ ਸਿੰਘ ਨਿਰਵੈਰ ਸਿੰਘ ਪੁੱਤਰ ਗੁਰਬਚਨ ਸਿੰਘ ਦੀ ਸ਼ਿਕਾਇਤ ਦੇ ਅਧਾਰਿਤ ਇੱਕ ਵਿਅਕਤੀ ਦੇ ਖਿਲਾਫ ਧਾਰਾ 295 ਏ ਦੇ ਤਹਿਤ ਮਾਮਲਾ ਦਰਜ਼ ਕਰਕੇ ਕਥਿੱਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਸ਼੍ਰੀ ਸਿੰਘ ਸਭਾ ਗੁਰੂ ਅਮਰਦਾਸ ਜੀ ਲਹਿਰਾ ਤੋਂ 12 ਅਕਤੂਬਰ ਨੂੰ ਸਾਬ੍ਹ ਸਿੰਘ ਪੁੱਤਰ ਜਗੀਰ ਸਿੰਘ ਨੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪ ਲਿਜਾਕੇ ਆਪਣੇ ਘਰ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਸ਼੍ਰੀ ਸਹਿਜ਼ਪਾਠ ਪ੍ਰਾਰੰਭ ਕਰਵਾਇਆ ਸੀ ਜਿਸਦਾ ਭੋਗ 18 ਅਕਤੂਬਰ ਨੂੰ ਪਾਇਆ ਜਾਣਾ ਸੀ

ਪ੍ਰੰਤੂ ਅੱਜ ਸਵੇਰੇ ਸ਼ਰਾਬ ਪੀ ਕੇ ਉਸਨੇ ਪਾਠ ਪੂਰਾ ਹੋਣ ਤੋਂ ਪਹਿਲੋਂ ਹੀ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪ ਨੂੰ ਬਿਨਾਂ ਕਿਸੇ ਰਹਿਤ ਮਰਿਆਦਾ ਦੇ ਕੱਲੇ ਹੀ ਚੁੱਕ ਕੇ ਗੁਰਦੁਆਰਾ ਸਾਹਿਬ ਵਿਖੇ ਲਿਆਕੇ ਰੱਖ ਦਿੱਤਾ ਹੈ ਜਿਸਦਾ ਗੁਰਦੁਆਰਾ ਕਮੇਟੀ ਵੱਲੋਂ ਸਖਤ ਵਿਰੋਧ ਕੀਤਾ ਗਿਆ। ਇਸ ਉਪਰੰਤ ਸਿੱਖ ਸੰਗਤਾਂ ਨੇ ਇਸ ਘਟਨਾ ਦੀ ਸੂਚਨਾ ਪਹਿਲਾਂ ਸਥਾਨਕ ਸਿਟੀ ਥਾਣਾ ਵਿਖੇ ਦਿੱਤੀ ਜਿਸ ਉਪਰ ਕਾਰਵਾਈ ਕਰਦਿਆਂ ਥਾਣਾ ਲਹਿਰਾਗਾਗਾ ਦੀ ਪੁਲਸ ਨੇ ਕਥਿੱਤ ਦੋਸ਼ੀ ਸਾਬ੍ਹ ਸਿੰਘ ਨੂੰ ਬੇਅਦਬੀ ਕਰਨ ਦੋਸ਼ ਤਹਿਤ ਗ੍ਰਿਫਤਾਰ ਕਰ ਸਿਆ ਹੈ। ਆਖਰ ਕਿਉਂ ਨਹੀਂ ਲੋਕ ਸਮਝਦੇ ਕਿਉਂ ਮਾਣ ਮਰਿਆਦਾ ਨੂੰ ਭੁੱਲ ਕੇ ਉਹਨਾਂ ਦੇ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *