ਬੱਚਿਆਂ ਨਾਲ ਭਰੀ ਸਕੂਲ ਬੱਸ ਤੇ ਵੈਨ ਦੀ ਹੋਈ ਟੱਕਰ, ਡਰਾਇਵਰ ਸਣੇ 2 ਮਾਸੂਮਾਂ ਦੀ ਮੌ+ਤ, ਕਈ ਬੱਚੇ ਜਖ਼ਮੀ, ਤਸਵੀਰਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸੋਮਵਾਰ ਸਵੇਰੇ ਸਕੂਲ ਬੱਸ ਅਤੇ ਸਕੂਲ ਵੈਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ 4 ਬੱਚਿਆਂ ਅਤੇ ਵੈਨ ਡਰਾਈਵਰ ਸਮੇਤ 5 ਦੀ ਮੌਤ ਹੋ ਗਈ ਹੈ। ਦੋਵਾਂ ਵਾਹਨਾਂ ‘ਚ ਸਵਾਰ ਕੁੱਲ 15 ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਹਾਦਸੇ ‘ਚ ਜ਼ਖਮੀ ਹੋਏ ਇਕ ਬੱਚੇ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਵੱਲੋਂ ਨਹੀਂ,

ਸਗੋਂ ਕਿਸੇ ਹੋਰ ਵੱਲੋਂ ਚਲਾਈ ਜਾ ਰਹੀ ਸੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਜ਼ਿਲ੍ਹੇ ਦੇ ਉਸਾਵਾ ਇਲਾਕੇ ਦੇ ਨਵੀਗੰਜ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ‘ਚ ਤੇਜ਼ ਰਫਤਾਰ ਨਾਲ ਜਾ ਰਹੀ ਇਕ ਸਕੂਲ ਬੱਸ ਅਤੇ ਵੈਨ ਦੀ ਆਪਸ ‘ਚ ਟੱਕਰ ਹੋ ਗਈ। ਇਸ ਵਿੱਚ 4 ਬੱਚਿਆਂ ਅਤੇ ਵੈਨ ਚਾਲਕ ਸਮੇਤ 5 ਦੀ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *