ਕਰਵਾਚੋਥ ਦੇ ਅਗਲੇ ਦਿਨ ਹੀ ਪਤੀ ਦਾ ਕਰਵਾਇਆ ਕ ਤਲ! ਆਪਣੇ ਨਿੱਕੇ ਬੱਚੇ ਸਾਹਮਣੇ ਹੀ ਤੜਫਾ ਤੜਫਾ ਕੱਢ ਦਿੱਤੇ ਸਾਹ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਰਾਣਾ ਵਜੋਂ ਹੋਈ ਹੈ। ਰਣਜੀਤ ਸਿੰਘ ਅੱਠ ਸਾਲ ਵਿਦੇਸ਼ ‘ਚ ਨੌਕਰੀ ਕਰਨ ‘ਤੋਂ ਬਾਅਦ ਪਿੰਡ ਪਰਤਿਆ ਸੀ।

ਮ੍ਰਿਤਕ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਨੇ ਵਿਦੇਸ਼ ਤੋਂ ਆ ਕੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇਰ ਰਾਤ ਜਿਮ ਬੰਦ ਕਰ ਕੇ ਘਰ ਆ ਕੇ ਸੌਂ ਗਿਆ। ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਰਹੇ ਸਨ। ਉਸ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਉਸ ਨੂੰ ਧੱਕਾ ਦੇ ਕੇ ਫਰਾਰ ਹੋ ਗਏ।

ਉਨਾਂ ਅੱਗੇ ਦੱਸਿਆ ਕਿ ਜਦੋਂ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖ਼ੂਨ ਨਾਲ ਲੱਥਪੱਥ ਪਿਆ ਸੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦੋ ਗੋਲ਼ੀਆਂ ਰਣਜੀਤ ਸਿੰਘ ਦੀ ਛਾਤੀ ‘ਚ ਤੇ ਇਕ ਧੌਣ ‘ਚ ਲੱਗੀ ਹੋਈ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਨੇ ਮਾਮਲੇ ਸਬੰਧੀ ਥਾਣਾ ਸਦਰ ਪੱਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *