ਦੇਖੋ ਨੌਜਵਾਨ ਨੂੰ ਰਾਸਤੇ ‘ਚ ਘੇਰ ਬ ਦਮਾਸ਼ ਮੁੰਡੇ ਕੀ ਕਰਗੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਸਪਤਾਲ ਦੇ ਬਾਹਰ ਖੜ੍ਹੇ ਇਨ੍ਹਾਂ ਲੋਕਾਂ ਨੇ ਜੋ ਦੇਖਿਆ ਅਤੇ ਸੁਣਿਆ ਉਹ ਕਿਸੇ ਫਿਲਮ ਕਹਾਣੀ ਦੇ ਸੀਨ ਤੋਂ ਘੱਟ ਨਹੀਂ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਦਾ ਰਹਿਣ ਵਾਲਾ ਇਹ ਨੌਜਵਾਨ ਨੀਰਜ ਕੁਮਾਰ ਜਿਵੇਂ ਤੜਕਸਾਰ ਆਪਣੇ ਘਰੋਂ ਕੰਮ ਤੇ ਨਿਕਲਿਆ ਤਾਂ ਰਾਸਤੇ ਚ ਇਸਤੇ ਤਿੰਨ ਨੌਜਵਾਨਾਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਨੌਜਵਾਨ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਜਿਸਨੂੰ ਇਕ ਨਿੱਜੀ ਹਸਪਤਾਲ ਦਾਖਲ ਕੀਤਾ ਗਿਆ ਜਿੱਥੇ ਹਸਪਤਾਲ ਚ ਅੰਦਰ ਬੈਡ ਤੇ ਪਿਆ ਨੀਰਜ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ

ਜਿਸਦੇ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਉੱਧਰ ਮੌਕੇ ਤੇ ਪਹੁੰਚ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐਏਡੀਸੀਪੀ ਹਰਜੀਤ ਸਿੰਘ ਧਾਲੀਵਾਲ ਹੋਰਾਂ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਸੀ.ਸੀ.ਟੀ.ਵੀ.ਕੈਮਰੇ ਖੰਗਾਲਕੇ ਹਮਲਾਵਾਰਾਂ ਨੂੰ ਜਲਦ ਹੀ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ .ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *