Gippy Grewal ਦੇ ਘਰ ‘ਤੇ ਹੋਈ ਫਾ/ਇਰਿੰਗ, ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋ/ਲੀਆਂ, ਲਾਰੈਂਸ ਨੇ ਚੁੱਕੀ ਜ਼ਿਮੇਵਾਰੀ

Latest Update

 ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਘਰ ਫਾਇਰਿੰਗ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਕੈਨੇਡਾ ਦੇ ਵੈਨਕੂਵਰ ਦੇ ਵਾਈਟ ਰਾਕ ਇਲਾਕੇ ‘ਚ ਗਾਇਕ ਗਿੱਪੀ ਗਰੇਵਾਲ (Gippy Grewal)  ਦੇ ਬੰਗਲੇ ‘ਤੇ ਗੋਲੀਆਂ ਚਲਾਈਆਂ ਗਈਆਂ। ਇਹ ਦਾਅਵਾ ਲਾਰੇਂਸ ਬਿਸ਼ਨੋਈ ਗਰੁੱਪ ਨੇ ਕੀਤਾ ਹੈ। ਗਿੱਪੀ ਗਰੇਵਾਲ ਦਾ ਕੈਨੇਡਾ ਦੇ ਵੈਨਕੂਵਰ ਦੇ ਵ੍ਹਾਈਟ ਰੌਕ ਇਲਾਕੇ ‘ਚ ਬੰਗਲਾ ਹੈ ਅਤੇ ਇੱਥੇ ਗੋਲੀਬਾਰੀ ਹੋਈ ਸੀ। ਇੰਟਰਨੈੱਟ ਮੀਡੀਆ ‘ਤੇ ਇਕ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਹੈ ਕਿ ਇਹ ਗੋਲੀਬਾਰੀ ਲਾਰੈਂਸ ਗਰੁੱਪ ਵੱਲੋਂ ਕੀਤੀ ਗਈ ਸੀ

ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਗਿੱਪੀ ਗਰੇਵਾਲ (Gippy Grewal) ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਬਿਸ਼ਨੋਈ ਨੇ ਇੰਟਰਨੈਟ ਮੀਡੀਆ ‘ਤੇ ਲਿਖਿਆ, “ਹਾਂ ਜੀ, ਸਤਿ ਸ਼੍ਰੀ ਅਕਾਲ ਰਾਮ ਰਾਮ ਸਬਨੂੰ, ਅੱਜ ਵੈਨਕੂਵਰ ਵਾਈਟ ਰੌਕ ਖੇਤਰ ਵਿੱਚ ਗਿੱਪੀ ਗਰੇਵਾਲ ਦੇ ਬੰਗਲੇ ‘ਤੇ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਗੋਲੀਬਾਰੀ ਕੀਤੀ ਗਈ। ਸਲਮਾਨ ਖਾਨ ਨੂੰ ਤੁਸੀ ਬਹੁਤ ਭਰਾ ਕਹਿੰਦੇ ਹੋ, ਮੈਨੂੰ ਦੱਸੋ ਹੁਣ ਤੁਹਾਡਾ ਭਰਾ ਤੁਹਾਨੂੰ ਬਚਾਵੇ।

ਦੱਸ ਦੇਈਏ ਕਿ ਗਿੱਪੀ ਗਰੇਵਾਲ (Gippy Grewal)  ਦੀ ਕਾਮੇਡੀ ਫਿਲਮ ‘ਮੌਜਾ ਹੀ ਮੌਜਾ’ ਆ ਰਹੀ ਹੈ। ਇਸ ਦਾ ਟ੍ਰੇਲਰ ਬੀਤੇ ਵੀਰਵਾਰ ਨੂੰ ਹੀ ਲਾਂਚ ਕੀਤਾ ਗਿਆ ਸੀ ਅਤੇ ਸਲਮਾਨ ਖਾਨ ਨੇ ਵੀ ਇਸ ‘ਚ ਹਿੱਸਾ ਲਿਆ ਸੀ। ਇਸ ਦੇ ਨਾਲ ਹੀ ਸਲਮਾਨ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਗਿੱਪੀ ਗਰੇਵਾਲ ਦੀ ਫਿਲਮ ‘ਮੌਜਾ ਹੀ ਮੌਜਾ’ ਦਾ ਟ੍ਰੇਲਰ ਵੀ ਸ਼ੇਅਰ ਕੀਤਾ ਹੈ ਅਤੇ ਕੈਪਸ਼ਨ ‘ਚ ਫਿਲਮ ਦੀ ਟੀਮ ਨੂੰ ਵਧਾਈ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *