1994 ਚ ਨੌਜਵਾਨ ਨੂੰ ਚੁੱਕ ਕੇ ਲੈ ਗਈ ਸੀ ਪੁਲਸ | 26 ਸਾਲ ਬਾਅਦ ਹੁਣ ਪੁਲਸ ਤੇ ਹੋਈ ਇਹ ਕਾਰਵਾਈ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਲਬੀਰ ਕੌਰ ਨੇ ਦੱਸਿਆ, “ਇੱਕ ਦਿਨ ਮਾਤਾ ਨੇ ਅਖ਼ਬਾਰ ‘ਚ ਨਾਮੀ ਅੱਤਵਾਦੀ ਗੁਰਨਾਮ ਸਿੰਘ ਬੰਡਾਲਾ ਬਾਰੇ ਲੱਗੀ ਖ਼ਬਰ ਪੜ੍ਹੀ। ਇਹ ਖ਼ਬਰ ਬੰਡਾਲਾ ਦੇ ਪੁਲਿਸ ਨਾਲ ਹੋਏ ਕਥਿਤ ਮੁਕਾਬਲੇ ਵਿੱਚ ਹੋਈ ਮੌਤ ਬਾਰੇ ਸੀ।”ਸੁਖਪਾਲ ਸਿੰਘ ਦੇ ਪਿਤਾ ਜਗੀਰ ਸਿੰਘ ਕਹਿੰਦੇ ਹਨ ਕਿ ਜਦੋਂ ਗੁਰਨਾਮ ਸਿੰਘ ਬੰਡਾਲਾ ਦੀ ਮੌਤ ਦੀ ਖ਼ਬਰ ਆਈ ਤਾਂ ਮੈਂ ਆਪਣੀ ਘਰਵਾਲੀ ਨੂੰ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਗੁਰਨਾਮ ਦੀ ਥਾਂ ਸੁਖਪਾਲ ਦਾ ਮੁਕਾਬਲਾ ਬਣਿਆ ਹੈ।

“ਸਾਨੂੰ ਸੀ ਕਿ ਇਨਸਾਫ਼ ਮਿਲ ਜਾਵੇਗਾ, ਓਦੋਂ ਮਿਲਿਆ ਨਹੀਂ ਹੁਣ ਦਾ ਪਤਾ ਨਹੀਂ।”ਦਲਬੀਰ ਕੌਰ ਦੱਸਦੇ ਹਨ, “ਸਾਨੂੰ ਬਾਅਦ ‘ਚ ਪਤਾ ਲੱਗਾ ਕਿ ਬੰਡਾਲਾ ਦੀ ਥਾਂ ਸੁਖਪਾਲ ਸਿੰਘ ਦਾ ਕਥਿਤ ਝੂਠਾ ਮੁਕਾਬਲਾ ਬਣਾਇਆ ਗਿਆ ਸੀ।”“ਮੇਰੀ ਸੱਸ ਅਤੇ ਸਹੁਰੇ ਨੇ ਅਦਾਲਤਾਂ ਤੱਕ ਪਹੁੰਚ ਕੀਤੀ, ਚੰਡੀਗੜ੍ਹ ਤੱਕ ਚੱਕਰ ਲਾਏ, ਮੇਰੀ ਸੱਸ ਗੁਰਭਜਨ ਕੌਰ ਆਪਣੇ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਸੰਸਾਰ ਤੋਂ ਚਲੇ ਗਏ।”

ਉਨ੍ਹਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਹੈ ਕਿ ਉਨ੍ਹਾਂ ਦਾ ਪਰਿਵਾਰ ਸੁਖਪਾਲ ਸਿੰਘ ਦੀਆਂ ਅੰਤਿਮ ਰਸਮਾਂ ਵੀ ਨਹੀਂ ਕਰ ਸਕਿਆ।ਦਲਬੀਰ ਕੌਰ ਦੀ ਧੀ ਦਾ ਵਿਆਹ ਹੋ ਚੁੱਕਾ ਹੈ, ਜਦਕਿ ਉਨ੍ਹਾਂ ਦੇ ਪੁੱਤਰ ਦੀ 16 ਸਾਲ ਦੀ ਉਮਰ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ।ਦਲਬੀਰ ਕੌਰ ਨੇ ਦੱਸਿਆ, “ਮੇਰਾ ਪੁੱਤ ਘਰ ਦੇ ਹਾਲਾਤਾਂ ਕਾਰਨ ਬਿਮਾਰ ਰਹਿਣ ਲੱਗ ਪਿਆ ਸੀ, ਤੰਗੀ ਕਾਰਨ ਮੈਂ ਉਸਦਾ ਇਲਾਜ ਵੀ ਨਹੀਂ ਕਰਵਾ ਸਕੀ ਸੀ।”ਦਲਬੀਰ ਕੌਰ ਨੇ ਦੱਸਿਆ ਕਿ ਸੁਖਪਾਲ ਸਿੰਘ ਦੇ ਮਾਪਿਆਂ ਨੇ ਆਪਣੇ ਜਵਾਨ ਪੁੱਤ ਨੂੰ ਲੱਭਣ ਦੇ ਲੱਖ ਹੀਲੇ ਕੀਤੇ, ਪਰ ਉਸਦਾ ਕੋਈ ਥਹੁ ਪਤਾ

ਨਹੀਂ ਲੱਗਾ।ਦਲਬੀਰ ਕੌਰ ਨੇ ਦੱਸਿਆ ਕਿ ਸੁਖਪਾਲ ਸਿੰਘ ਦੀ ਮਾਤਾ ਗੁਰਭਜਨ ਕੌਰ ਨੇ ਕਈ ਸਾਲ ਆਪਣੇ ਪੁੱਤ ਦੀ ਭਾਲ ਲਈ ਚਾਰਾਜੋਈ ਕੀਤੀ ਪਰ ਪੁੱਤ ਦੇ ਲਾਪਤਾ ਹੋਣ ਦੇ ਸਦਮੇ ਦੇ ਚਲਦਿਆਂ ਉਨ੍ਹਾਂ ਦੀ ਸਿਹਤ ਕਾਫ਼ੀ ਵਿਗੜ ਗਈ ਸੀ ਅਤੇ ਉਨ੍ਹਾਂ ਦੀ ਮੌਤ ਹੋ ਗਈ ਸੀ।ਉਨ੍ਹਾਂ ਦੱਸਿਆ ਕਿ ਤਿੰਨ ਦਿਨ ਉਡੀਕਣ ਤੋਂ ਬਾਅਦ ਉਨ੍ਹਾਂ ਦੀ ਮਾਤਾ ਫਤਿਹਗੜ੍ਹ ਚੂੜੀਆਂ ਵਿਖੇ ਆਪਣੇ ਪੁੱਤ ਦੀ ਭਾਲ ਲਈ ਗਏ।”ਪੁਲਿਸ ਵਾਲਿਆਂ ਨੇ ਮਾਤਾ ਜੀ ਨੂੰ ਕਿਹਾ ਕਿ ਤੁਹਾਡਾ ਮੁੰਡਾ ਹੁਣ ਕਦੇ ਨਹੀਂ ਵਾਪਸ ਆਵੇਗਾ।”

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *