ਜਦੋਂ ਨਵੇਂ ਵਿਆਹੇ ਜੋੜੇ ਦੇ ਕਮਰੇ ‘ਚ ਵੜ੍ਹ ਗਿਆ ਚੋਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਪੈਂਦੇ ਪਿੰਡ ਗਿਲਵਾਲੀ ‘ਚ ਬੀਤੀ ਰਾਤ ਡੇਢ ਵਜੇ ਦੇ ਕਰੀਬ ਉਸ ਸਮੇਂ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਦੋਂ ਇਕ ਨਵ-ਵਿਆਹੁਤਾ ਜੋੜਾ ਆਪਣੇ ਕਮਰੇ ‘ਚ ਸੁੱਤਾ ਪਿਆ ਸੀ। ਚੋਰ ਨਵ-ਵਿਆਹੇ ਜੋੜੇ ਅੰਮ੍ਰਿਤਪਾਲ ਅਤੇ ਗੁਰਪ੍ਰੀਤ ਕੌਰ ਦੀ ਚੇਨ, ਕੰਨਾਂ ਦੀਆਂ ਵਾਲੀਆਂ ਅਤੇ ਮੋਬਾਈਲ ਫੋਨ ਸਮੇਤ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਪੀੜਤ ਪਰਿਵਾਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ਼ ਦੀ ਮੰਗ ਕੀਤੀ ਹੈ।ਇਸ ਸਬੰਧੀ ਗੱਲਬਾਤ ਕਰਦੇ ਹੋਏ

ਨਵ-ਵਿਆਹੁਤਾ ਜੋੜੇ ਨੇ ਦੱਸਿਆ ਕਿ ਉਨ੍ਹਾਂ ਦੇ ਵਿਆਹ ਨੂੰ ਕੁਝ ਸਮਾਂ ਹੋ ਗਿਆ ਸੀ ਅਤੇ ਜਦੋਂ ਉਹ ਰਾਤ ਨੂੰ ਆਪਣੇ ਕਮਰੇ ‘ਚ ਸੌਣ ਲਈ ਗਏ ਤਾਂ ਕਮਰੇ ‘ਚੋਂ ਕਿਸੇ ਚੋਰ ਨੇ ਜਾਲੀ ਦਾ ਗੇਟ ਕੱਟ ਕੇ ਅੰਦਰੋਂ ਪੈਸੇ, ਚੇਨ ਅਤੇ ਮੋਬਾਈਲ ਚੋਰੀ ਕਰ ਲਿਆ। ਕਮਰੇ ‘ਚੋਂ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਗਈ। ਇਹ ਚੋਰੀ ਦੀ ਘਟਨਾ ਸੀ। ਸੀ. ਟੀ. ਵੀ. ਵਿਚ ਕੈਦ ਹੈ। ਇਸ ਸਬੰਧੀ ਪੁਲਿਸ ਦੇ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਚੋਰ ਨੇ ਆਪਣਾ ਮੋਬਾਈਲ ਸਵਿੱਚ ਆਫ਼ ਨਹੀਂ ਕੀਤਾ ਹੈ, ਜਲਦ ਹੀ ਚੋਰ ਨੂੰ ਟਰੇਸ ਕਰਕੇ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *