PP Sukhwinder Singh ਨੇ ਕਰ ਦਿੱਤੀ ਰੰਗਰੇਟਾ ਖਿਲਾਫ਼ ਕਾਰਵਾਈ, ਖੁਲ੍ਹੇਆਮ ਕਰ ‘ਤਾ ਐਲਾਨ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਅਕਸਰ ਸੋਸ਼ਲ ਮੀਡੀਆ ਤੇ ਗਲਤ ਸ਼ਬਦਾਵਲੀ ਵਰਤਣ ਲਈ ਬਦਨਾਮ ਗੁਰਿੰਦਰ ਰੰਘਰੇਟਾ ਦੇ ਖਿਲਾਫ ਸ਼ਿਕਾਇਤ ਦੇਣ ਪੀ. ਪੀ. ਸੁਖਵਿੰਦਰ ਸਿੰਘ ( PP Sukhwinder Singh) ਪਹੁੰਚੇ। ਇਸ ਮੌਕੇ ਉਨ੍ਹਾਂ ਗੁਰਿੰਦਰ ਸਿੰਘ

ਰੰਘਰੇਟਾ ’ਤੇ ਉਨ੍ਹਾਂ ਦੀਆਂ ਧੀਆਂ-ਭੈਣਾਂ ਖ਼ਿਲਾਫ਼ ਗਲਤ ਸ਼ਬਦਾਵਲੀ ਵਰਤਣ ਦਾ ਇਲਜ਼ਾਮ ਲਗਾਇਆ। ਪੀ. ਪੀ. ਸੁਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੁਆਰਾ ਭਾਨਾ ਸਿੱਧੂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਤੋਂ ਬਾਅਦ ਗੁਰਿੰਦਰ ਸਿੰਘ ਰੰਘਰੇਟਾ ਨੇ ਗਲਤ ਸ਼ਬਦਾਵਲੀ ਦਾ ਪ੍ਰਯੋਗ ਕੀਤਾ। ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਆਰੋਪੀ ਖ਼ਿਲਾਫ਼ ਕਾਰਵਾਈ ਕਰਨ ਲਈ ਸ਼ਿਕਾਇਤ ਸੌਂਪੀ ਹੈ। ਉੱਧਰ ਪੁਲਿਸ ਨੇ ਵੀ ਆਉਣ ਵਾਲੇ 2 ਦਿਨਾਂ ’ਚ ਕਾਨੂੰਨ ਤਹਿਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *