ਭਾਰੀ ਮਾਤਰਾ ਚ ਨਜਾਇਜ਼ ਹ.ਥਿਆਰਾਂ ਸਮੇਤ 5 ਵਿਅਕਤੀ ਕਾਬੂ, SSP ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਪੁਲਿਸ (Kapurthala police) ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ 5 ਅਪਰਾਧੀ ਹਥਿਆਰਾਂ ਸਮੇਤ ਫੜੇ ਗਏ। ਫੜੇ ਗਏ ਬਦਮਾਸ਼ਾਂ ‘ਚੋਂ ਇਕ ਨਿਹੰਗ ਕਬੱਡੀ ਖਿਡਾਰੀ ਵੀ ਦੱਸਿਆ ਜਾ ਰਿਹਾ ਹੈ। ਫੜੇ ਗਏ ਅਪਰਾਧੀਆਂ ਵਿੱਚ ਕਬੱਡੀ ਖਿਡਾਰੀ ਵੀ ਸ਼ਾਮਲ ਹਨ। ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਉਪਰੋਕਤ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਕੇ ਉਕਤ ਬਦਮਾਸ਼ਾਂ ‘ਤੇ ਸ਼ਿਕੰਜਾ ਕੱਸਿਆ ਅਤੇ ਇਹ ਸਾਰੇ ਦੋਸ਼ੀ ਵੱਖ-ਵੱਖ ਥਾਵਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਕੋਤਵਾਲੀ ਅਤੇ ਸਿਟੀ ਥਾਣੇ ਵਿੱਚ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਭੋਲੇ ਭਾਲੇ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਪੈਸੇ ਵਸੂਲਣ, ਟਾਰਗੇਟ ਕਿਲਿੰਗ, ਗੈਂਗ ਵਾਰ, ਲੁੱਟ-ਖੋਹ ਆਦਿ ਵਰਗੀਆਂ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *