ਜੇਕਰ ਤੁਹਾਡੇ ਘਰ ਦੀ ਬਜ਼ੁਰਗ ਹਨ ਤਾਂ ਜ਼ਰੂਰ ਵੇਖੋ ਇਹ ਵੀਡੀਓ

Latest Update

ਅੱਜਕੱਲ੍ਹ ਬਹੁਤ ਵਾਰੀ ਵਿਜੇ ਦੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿੱਥੇ ਬੁਢਾਪੇ ਦੀ ਦਿੱਖ ਵੀ ਪੁੱਤ ਲੋਕ ਕੰਮ ਕਰਦੇ ਹੋਏ ਦਿਖਾਈ ਦਿੰਦੇ ਹਨ।ਇਨ੍ਹਾਂ ਮਾਮਲਿਆਂ ਦੇ ਵਿੱਚੋਂ ਕੁਝ ਮਾਮਲੇ ਅਜਿਹੇ ਹੁੰਦੇ ਹਨ।ਜਿੱਥੇ ਬੱਚੇ ਆਪਣੇ ਮਾਂ ਬਾਪ ਦੀ ਸਾਂਭ ਸੰਭਾਲ ਨਹੀਂ ਕਰਦੀ ਅਤੇ ਉਨ੍ਹਾਂ ਦੇ ਮਾਂ ਬਾਪ ਸੜਕਾਂ ਤੇ ਰੁਲਣ ਲਈ ਮਜਬੂਰ ਹੋ ਜਾਂਦੇ ਹਨ।ਕਈ ਬਾਰ ਬਜ਼ੁਰਗ ਮਿਹਨਤ ਦੀ ਕਮਾਈ ਕਰਕੇ ਆਪਣਾ ਢਿੱਡ ਭਰਦੇ ਹਨ ਅਤੇ ਕਈ ਵਾਰ ਸੜਕਾਂ ਉੱਤੇ ਲੋਕਾਂ ਕੋਲੋਂ ਪੈਸੇ ਮੰਗ ਕੇ ਆਪਣਾ ਗੁਜ਼ਾਰਾ ਕਰਦੇ ਹਨ।ਇਸੇ ਤਰ੍ਹਾਂ ਦਾ ਇੱਕ

ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਬਜ਼ੁਰਗ ਮਾਤਾ ਸਬਜ਼ੀ ਵੇਚ ਕੇ ਆਪਣਾ ਗੁਜ਼ਾਰਾ ਕਰ ਰਹੀ ਹੈ।ਇਸ ਬਜ਼ੁਰਗ ਮਾਤਾ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੀ ਪੈਨਸ਼ਨ ਨਹੀਂ ਲੱਗੀ ਹੋਈ,ਜਿਸ ਕਾਰਨ ਇਨ੍ਹਾਂ ਨੂੰ ਕੰਮ ਕਰਕੇ ਹੀ ਕਮਾਈ ਕਰਨੀ ਪੈਂਦੀ ਹੈ ਅਤੇ ਆਪਣਾ ਢਿੱਡ ਭਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਬੱਚੇ ਵੀ ਹਨ ਜੋ ਅਲੱਗ ਰਹਿੰਦੇ ਹਨ।ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਬੱਚੇ ਇਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਪਰ ਇਹ ਕੰਮ ਕਰਕੇ ਹੀ ਆਪਣਾ ਗੁਜ਼ਾਰਾ ਕਰਨਾ ਚਾਹੁੰਦੇ ਹਨ।ਇਨ੍ਹਾਂ ਨੂੰ ਕਿਸੇ ਦੀ ਮਦਦ ਦੀ ਜ਼ਰੂਰਤ ਨਹੀਂ ਹੈ ਪਰ ਸਰਕਾਰ ਅਜੇ ਇਨ੍ਹਾਂ ਨੇ ਗੁਹਾਰ ਲਗਾਈ ਹੈ ਕੀ ਇਨ੍ਹਾਂ ਦੀ ਪੈਨਸ਼ਨ ਲਗਾਈ ਜਾਵੇ ਤਾਂ ਜੋ ਇਨ੍ਹਾਂ ਦੀ ਜ਼ਿੰਦਗੀ ਸੁਖਾਲੀ ਹੋ ਸਕੇ।ਦੇਖਿਆ ਜਾਵੇ ਤਾਂ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ।ਜਦੋਂ ਬੱਚਿਆਂ ਵੱਲੋਂ

ਆਪਣੇ ਮਾਂ ਬਾਪ ਦਾ ਸਹਾਰਾ ਨਹੀਂ ਬਣਿਆ ਜ਼ਿਅਾਦਾ ਭਾਂਵੇ ਕਿ ਮਾਂ ਬਾਪ ਆਪਣੀ ਸਾਰੀ ਉਮਰ ਬੱਚਿਆਂ ਦੀ ਜ਼ਿੰਦਗੀ ਬਣਾਉਣ ਦੀ ਵਿੱਚ ਲੰਘਾ ਦਿੰਦੇ ਹਨ ਪਰ ਜਦੋਂ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਜ਼ਰੂਰਤ ਹੁੰਦੀ ਹੈ ਤਾਂ ਉਨ੍ਹਾਂ ਦੇ ਬੱਚੇ ਮੂੰਹ ਫੇਰ ਲੈਂਦੇ ਹਨ। ਜਿਸ ਕਾਰਨ ਬਜ਼ੁਰਗਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਬਹੁਤ ਘੱਟ ਲੋਕ ਅਜਿਹੇ ਹਨ ਜੋ ਆਪਣੇ ਬਜ਼ੁਰਗਾਂ ਦੇ ਦੁੱਖ ਦਰਦ ਨੂੰ ਸਮਝਦੇ ਹਨ ਅਤੇ ਉਨ੍ਹਾਂ ਦੇ ਨਾਲ ਸਮਾਂ ਬਿਤਾਉਂਦੇ ਹਨ।

Leave a Reply

Your email address will not be published. Required fields are marked *