ਕਰੋੜਾਂ ਦੇ ਬਣੇ ਨਵੇਂ ਪੁੱਲ ‘ਤੇ ਲਾ ‘ਤਾ ਪੈਚ, ਜਾਣੋ ਹੁਣ ਇਥੋਂ ਨਿਕਲਣਾ Safe ਹੈ ਜਾਂ ਨਹੀਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਬਣੇ ਐਲੀਵੇਟਿਡ ਪੁਲ ਦੀ ਸਲੈਬ ਭਾਰਤ ਨਗਰ ਚੌਕ ‘ਤੇ ਡਿੱਗ ਗਈ। ਖੁਸ਼ਕਿਸਮਤੀ ਰਹੀ ਕਿ ਉਸ ਸਮੇਂ ਕੋਈ ਵੀ ਡ੍ਰਾਈਵਰ ਜਾਂ ਪੈਦਲ ਯਾਤਰੀ ਪੁਲ ਤੋਂ ਹੇਠਾਂ ਨਹੀਂ ਸੀ, ਨਹੀਂ ਤਾਂ ਕਿਸੇ ਦੀ ਵੀ ਮੌਤ ਹੋ ਸਕਦੀ ਸੀ। ਸਲੈਬ ਡਿੱਗਣ ਦੇ ਮਾਮਲੇ ਵਿੱਚ ਵਿਧਾਇਕ ਗੁਰਪ੍ਰੀਤ ਗੋਗੀ ਨੇ ਅੱਜ NHAI ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾਇਆ ਹੈ।ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਅੱਜ ਐਲੀਵੇਟਿਡ ਪੁਲ ਬਣਾਉਣ ਵਾਲੇ ਠੇਕੇਦਾਰ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਹੈ। ਪੁਲ ‘ਤੇ ਵਰਤੇ ਗਏ ਮਟੀਰੀਅਲ ਦੀ ਵੀ ਜਾਂਚ ਕੀਤੀ ਜਾਵੇਗੀ ਤਾਂ ਜੋ

ਪਤਾ ਲੱਗ ਸਕੇ ਕਿ ਕਿਹੜੀ ਕੁਆਲਿਟੀ ਦੀ ਸਮੱਗਰੀ ਵਰਤੀ ਗਈ ਹੈ।ਉਥੇ ਹੀ ਮੌਕੇ ਤੇ ਪਹੁੰਚੇ ਨੈਸ਼ਨਲ ਹਾਈਵੇ ਅਥੋਰਟੀ ਦੇ ਅਧਿਕਾਰੀ ਨੇ ਕਿਹਾ ਕਿ ਅਸੀਂ ਪੂਰੇ ਪੁਲ ਦੀ ਜਾਂਚ ਕਰਵਾ ਰਹੇ ਹਂ ਉਹਨਾਂ ਕਿਹਾ ਕਿ ਕੋਈ ਵੀ ਵਹੀਕਲ ਇਸ ਸਲੈਬ ਦੇ ਵਿੱਚ ਫਸਿਆ ਹੋਵੇਗਾ ਇਸੇ ਕਰਕੇ ਉਹ ਹੇਠਾਂ ਡਿੱਗੀਆਂ ਨਹੀਂ ਤਾਂ ਅਸੀਂ ਸਾਰਾ ਕੁਝ ਚੈੱਕ ਕਰਨ ਤੋਂ ਬਾਅਦ ਹੀ ਪੁੱਲ ਨੂੰ ਆਮ ਆਵਾਜਾਈ ਲਈ ਖੋਲਿਆ ਸੀ। ਲੋਕਾਂ ਨੇ NHAI ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪੂਰੇ ਪੁਲ ਦੀਆਂ ਸਾਰੀਆਂ ਸਲੈਬਾਂ ਦੀ ਜਾਂਚ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜੇਕਰ ਪੁਲ ਦੇ ਕੰਮ ਵਿੱਚ ਕੋਈ ਕਮੀ ਹੈ ਤਾਂ ਪੁਲ ਨੂੰ ਬੰਦ ਕਰਕੇ ਕੰਮ ਪੂਰਾ ਕੀਤਾ ਜਾਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *