ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਿਲਣਗੇ 1 ਕਰੋੜ ਰੁਪਏ, CM ਮਾਨ ਨੇ ਕੀਤਾ ਟਵੀਟ, ‘ਦੋਸ਼ੀਆਂ ਵਿਰੁੱਧ ਹੋਵੇਗੀ ਕਾਰਵਾਈ’

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ

ਕਿ ਸ਼ੁਭਕਰਨ ਦੀ ਛੋਟੀ ਭੈਣ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਵੀਰਵਾਰ ਸ਼ਾਮ ਨੂੰ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ। ਕਿਸਾਨਾਂ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਣ, ਪਰਿਵਾਰ ਨੂੰ ਆਰਥਿਕ ਮਦਦ, ਭੈਣ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰਿਆਣਾ ਸਰਕਾਰ ਤੇ ਪੁਲੀਸ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ।ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਸ਼ੁਭਕਰਨ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ,ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਸੀਂ ਆਪਣਾ ਫਰਜ ਨਿਭਾ ਰਹੇ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *