ਸਿਵਲ ਹਸਪਤਾਲ ਦੇ ਸਫਾਈ ਕਰਮੀ ਨੇ ਹੀ ਕਰਵਾਇਆ ਸੀ SMO ‘ਤੇ ਹਮਲਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ‘ਚ SMO ਡਾ. ਤਾਰਕਜੋਤ ਸਿੰਘ ‘ਤੇ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਰਹੀ ਕਿ ਹਮਲੇ ਦਾ ਮਾਸਟਰ ਮਾਈਂਡ ਕੋਈ ਹੋਰ ਨਹੀ ਸਗੋਂ ਸਿਵਲ ਹਸਪਤਾਲ ਦਾ ਹੀ ਸਫ਼ਾਈ ਸੇਵਕ ਸੀ। ਇੱਕ ਮਹੰਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਖੰਨਾ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਹੋਇਆਂ SSP ਅਮਨੀਤ ਕੌਂਡਲ ਨੇ ਦੱਸਿਆ ਕਿ ਮਿਤੀ 25.02.2024 ਨੂੰ ਗੋਬਿੰਦ ਨਗਰ ਦੇ ਰਹਿਣ ਵਾਲੇ ਤਾਰਕਜੋਤ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਹ ਸਿਵਲ ਹਸਪਤਾਲ ਸਮਰਾਲਾ ਵਿਖੇ ਬਤੌਰ

ਐਸ.ਐਮ.ਓ ਡਿਊਟੀ ਕਰਦੇ ਹਨ ਅਤੇ ਸਮਰਾਲਾ ਵਿਖੇ ਆਪਣੀ ਰਿਹਾਇਸ਼ ‘ਤੇ ਇੱਕਲੇ ਹੀ ਰਹਿੰਦੇ ਹਨ।ਉੱਥੇ ਹੀ ਮਿਤੀ 24.02.2024 ਨੂੰ ਰਾਤ ਦੇ ਕਰੀਬ 11:00 ਵਜੇ ਉਹ ਸਿਵਲ ਹਸਪਤਾਲ ਸਮਰਾਲਾ ਵਿੱਚੋਂ ਆਪਣੀ ਕਾਰ ‘ਚ ਆਪਣੇ ਘਰ ਜਾ ਰਹੇ ਸੀ ਤਾਂ ਇੱਕ ਵਰਨਾ ਕਾਰ ਆਈ ਜਿਸ ਵਿੱਚ 3-4 ਨੌਜਵਾਨ ਸਵਾਰ ਸਨ, ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ ਅਤੇ ਕਾਰ ਸਵਾਰ ਵਿਅਕਤੀ ਆਪਣੀ ਕਾਰ ਵਿੱਚੋਂ ਥੱਲ੍ਹੇ ਉਤਰ ਆਏ, ਜਿਨ੍ਹਾਂ ਨੇ ਹੱਥਾਂ ਵਿੱਚ ਕੁੱਝ ਫੜ੍ਹਿਆ ਹੋਇਆ ਸੀ, ਜੋ ਉਨ੍ਹਾਂ ਨੂੰ ਧਮਕੀਆਂ ਦੇਣ ਲੱਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *