GYM ‘ਚ ਕਸਰਤ ਕਰਦੇ ਕੌਂਸਲਰ ਦੀ ਗਈ ਜਾਨ ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖੰਨਾ ‘ਚ ਕਾਂਗਰਸ ਦੇ 5 ਵਾਰ ਦੇ ਕੌਂਸਲਰ ਗੁਰਮਿੰਦਰ ਸਿੰਘ ਲਾਲੀ (Gurminder Singh Lali) ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮਿੰਦਰ ਸਿੰਘ ਲਾਲੀ ਨੂੰ ਸਵੇਰੇ ਜਿੰਮ ‘ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪੈ ਗਿਆ, ਜਿਸ ਮਗਰੋਂ ਉਨ੍ਹਾਂ ਨੂੰ ਤੁਰੰਤ 2 ਵੱਖ-ਵੱਖ ਹਸਪਤਾਲਾਂ ‘ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ।ਦੱਸਣਯੋਗ ਹੈ ਕਿ ਗੁਰਮਿੰਦਰ ਸਿੰਘ ਲਾਲੀ ਕਾਂਗਰਸ ਦੇ ਸੀਨੀਅਰ ਆਗੂ ਸਨ

ਅਤੇ ਉਹ ਖ਼ੁਦ ਜਿੱਥੇ ਪੰਜਵੀਂ ਵਾਰ ਲਗਾਤਾਰ ਕਾਂਗਰਸ ਦੇ ਕੌਂਸਲਰ ਬਣੇ ਸਨ, ਉੱਥੇ ਹੀ ਉਨ੍ਹਾਂ ਦੀ ਪਤਨੀ ਅੰਜਨਜੀਤ ਕੌਰ ਲਗਾਤਾਰ ਦੂਜੀ ਵਾਰ ਕੌਂਸਲਰ ਹੈ।ਗੁਰਮਿੰਦਰ ਸਿੰਘ ਲਾਲੀ, ਕੈਪਟਨ ਸਰਕਾਰ ‘ਚ ਇੰਪਰੂਵਮੈਂਟ ਟਰੱਸਟ ਖੰਨਾ ਦੇ ਚੇਅਰਮੈਨ ਰਹਿ ਚੁੱਕੇ ਹਨ।ਇਸ ਤੋਂ ਇਲਾਵਾ ਉਹ ਖੰਨਾ ਨਗਰ ਕੌਂਸਲ ਦੇ ਉਪ ਪ੍ਰਧਾਨ ਵੀ ਰਹੇ ਸਨ। ਉਨ੍ਹਾਂ ਦੀ ਅਚਾਨਕ ਮੌਤ ਕਾਰਨ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ। ਗੁਰਮਿੰਦਰ ਸਿੰਘ ਲਾਲੀ ਦੇ ਅਚਾਨਕ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *